18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਾਂਦੇੜ ਹਮਲੇ ਨੇ ਲੋਕਤੰਤਰ ’ਚ ਹਿੰਸਾ ਦੇ ਖ਼ਤਰੇ ਨੂੰ ਕੀਤਾ ਉਜਾਗਰ- ਸੰਜੇ ਟੰਡਨ

ਚੰਡੀਗੜ੍ਹ , 17 ਅਗਸਤ ( ਸੰਦੀਪ ਕੁਮਾਰ ਮਹਨਾ )- ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ ਤੇ ਹੋਏ ਹਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਲੋਂ ਨਿੰਦਾ ਦਾ ਸਿਲਸਿਲਾ ਜਾਰੀ ਹੈ । ਭਾਜਪਾ ਦੇ ਸੀਨੀਅਰ ਆਗੂ ਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਸੰਜੇ ਟੰਡਨ ਨੇ ਘਟਨਾ ’ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿਆਸੀ ਮਤਭੇਦਾਂ ਦਾ ਹੱਲ ਹਿੰਸਾ ਨਹੀਂ ਹੋ ਸਕਦਾ ।

ਅਜੀਤ ਡੈਸਕ 18-08-2026
ਚੰਡੀਗੜ੍ਹ , 17 ਅਗਸਤ ( ਸੰਦੀਪ ਕੁਮਾਰ ਮਹਨਾ )- ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ ਤੇ ਹੋਏ ਹਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਲੋਂ ਨਿੰਦਾ ਦਾ ਸਿਲਸਿਲਾ ਜਾਰੀ ਹੈ । ਭਾਜਪਾ ਦੇ ਸੀਨੀਅਰ ਆਗੂ ਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਸੰਜੇ ਟੰਡਨ ਨੇ ਘਟਨਾ ’ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿਆਸੀ ਮਤਭੇਦਾਂ ਦਾ ਹੱਲ ਹਿੰਸਾ ਨਹੀਂ ਹੋ ਸਕਦਾ । ਉਨ੍ਹਾਂ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ । ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ ।
ਪਿਛਲੀ ਖ਼ਬਰ ਆਦੇਸ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਵਲੋਂ ਜਥੇ. ਹਰਪ੍ਰੀਤ ਸਿੰਘ ਦੇ ਬਿਆਨ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।