ਵਿਸ਼ਵਕਰਮਾ ਰਾਮਗੜ੍ਹੀਆ ਸੁਸਾਇਟੀ ਨੇ 11 ਲੜਕੀਆਂ ਦੇ ਵਿਆਹ ਕਰਵਾਉਣ ਦਾ ਲਿਆ ਫ਼ੈਸਲਾ ਬਿੱਲਾ
ਕੁਰਾਲੀ, 18 ਅਗਸਤ (ਹਰਪ੍ਰੀਤ ਸਿੰਘ)- ਸਥਾਨਕ ਵਿਸ਼ਵਕਰਮਾ ਰਾਮਗੜ੍ਹੀਆ ਸੁਸਾਇਟੀ ਦੀ ਅਹਿਮ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੁਸਾਇਟੀ ਵਲੋਂ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਉਣ ਸੰਬੰਧੀ ਫ਼ੈਸਲਾ ਲਿਆ ਗਿਆ।
ਅਜੀਤ ਡੈਸਕ
19-08-2026