21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਤਲੁਜ ਵਰਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਡੇਰਾਬੱਸੀ, 20 ਅਗਸਤ (ਗੁਰਮੀਤ ਸਿੰਘ)- ਸਤਲੁਜ ਵਰਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਮੇਜਰ ਹਰਬੰਸ ਲਾਲ ਚੌਧਰੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸੂਬੇਦਾਰ ਸੰਜੀਵ ਕਸ਼ੱਯਪ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰੇਮ, ਅਨੁਸ਼ਾਸਨ ਅਤੇ ਹਿੰਮਤ ਦਾ ਸੰਦੇਸ਼ ਦਿੱਤਾ।

ਅਜੀਤ ਡੈਸਕ 21-08-2026
ਡੇਰਾਬੱਸੀ, 20 ਅਗਸਤ (ਗੁਰਮੀਤ ਸਿੰਘ)- ਸਤਲੁਜ ਵਰਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਮੇਜਰ ਹਰਬੰਸ ਲਾਲ ਚੌਧਰੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸੂਬੇਦਾਰ ਸੰਜੀਵ ਕਸ਼ੱਯਪ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰੇਮ, ਅਨੁਸ਼ਾਸਨ ਅਤੇ ਹਿੰਮਤ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਰਵੀ ਦੱਤ ਸ਼ਰਮਾ ਅਤੇ ਡਾਇਰੈਕਟਰ ਪ੍ਰਿੰ. ਡਾ. ਰੂਬੀ ਸ਼ਰਮਾ ਦੀ ਅਗਵਾਈ ਹੇਠ ਝੰਡਾ ਲਹਿਰਾਇਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤ, ਨਾਚ, ਭਾਸ਼ਣ ਅਤੇ ਸਕਿੱਟ ਪੇਸ਼ ਕੀਤੇ। ਅੰਤ ‘ਚ ਹਾਜ਼ਰੀਨਾਂ ‘ਚ ਮਠਿਆਈ ਵੰਡੀ ਗਈ।
ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਆਵਾਸ ਨਵੀਨੀਕਰਨ ਯੋਜਨਾ ਮੁੜ ਹੋਵੇਗੀ ਸ਼ੁਰੂ-ਬੇਦੀ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਦਿੱਲੀ ’ਚ ਰੈਲੀ 1 ਨੂੰ-ਨਿਰਮਲ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।