24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੀਟਿੰਗ

ਐੱਸ. ਏ.

ਅਜੀਤ ਡੈਸਕ 24-08-2026
ਐੱਸ. ਏ. ਐੱਸ. ਨਗਰ, 23 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 17 ਅਗਸਤ ਤੋਂ ਸ਼ੁਰੂ ਕੀਤੀ ਗਈ ਕਲਮ-ਛੋੜ ਹੜਤਾਲ ਤੇ ਕੰਪਿਊਟਰ ਬੰਦ ਹੜਤਾਲ ਦਾ ਰੀਵਿਊ ਕਰਨ ਉਪਰੰਤ ਸਮੁੱਚੀ ਲੀਡਰਸ਼ਿਪ ਵਲੋਂ ਹੜਤਾਲ ਨੂੰ 26 ਅਗਸਤ ਤੱਕ ਵਧਾਉਣ ਅਤੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਅਤੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਸਚਾਈ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਪੈਂਫਲੰਟ ਤੇ ਪੋਸਟਰ ਲਗਾਉਣ, ਝੰਡਾ ਮਾਰਚ ਕਰਨ ਤੇ ਧਰਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ।
ਪਿਛਲੀ ਖ਼ਬਰ ਬਲਵਿੰਦਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਹੋਮੀ ਭਾਬਾ ਹਸਪਤਾਲ ਨਿਊ ਚੰਡੀਗੜ੍ਹ ਵਿਖੇ ਤਿੰਨ ਰੋਜ਼ਾ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।