ਹਰਜੀਤ ਸਿੰਘ ਗਰੇਵਾਲ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਅੱਜ ਚੰਡੀਗੜ੍ਹ ਵਿਖੇ ਕਰਨਗੇ ਮੁਲਾਕਾਤ
ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)– ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵਲੋਂ ਬੁੱਧਵਾਰ, 26 ਅਗਸਤ ਨੂੰ ਚੰਡੀਗੜ੍ਹ ਵਿਖੇ ਸਿੱਖ ਭਾਈਚਾਰੇ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਭਾਈਚਾਰੇ ਨਾਲ ਸਬੰਧਿਤ ਅਹਿਮ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਮੁਲਾਕਾਤ ਦੁਪਹਿਰ 12 ਵਜੇ ਸੈਕਟਰ-6 ਸਥਿਤ ਯੂ.
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ।
26-08-2026