26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਲਖਵਿੰਦਰ ਸਿੰਘ ਸੇਖੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਖਰੜ, 25 ਅਗਸਤ (ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈਕਮਾਂਡ ਵਲੋਂ ਲਖਵਿੰਦਰ ਸਿੰਘ ਸੇਖੋਂ ਸੰਨੀ ਇਨਕਲੇਵ ਨੂੰ ਜ਼ਿਲ੍ਹਾ ਮੁਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੇ ਚਲਦਿਆਂ ਲਖਵਿੰਦਰ ਸਿੰਘ ਸੇਖੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਅਜੀਤ ਡੈਸਕ 26-08-2026
ਖਰੜ, 25 ਅਗਸਤ (ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈਕਮਾਂਡ ਵਲੋਂ ਲਖਵਿੰਦਰ ਸਿੰਘ ਸੇਖੋਂ ਸੰਨੀ ਇਨਕਲੇਵ ਨੂੰ ਜ਼ਿਲ੍ਹਾ ਮੁਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੇ ਚਲਦਿਆਂ ਲਖਵਿੰਦਰ ਸਿੰਘ ਸੇਖੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹਾਜ਼ਰੀਨਾਂ ਵਿਚਕਾਰ ਲੱਡੂ ਵੀ ਵੰਡੇ ਗਏ। ਇਸ ਮੌਕੇ ਬਲਵੰਤ ਸਿੰਘ ਕਾਹਲੋਂ, ਕੁਲਵੀਰ ਸਿੰਘ, ਹਰਬੰਸ ਸਿੰਘ ਸਿੱਧੂ, ਸਤਿੰਦਰ ਸਿੰਘ, ਸਤਨਾਮ ਸਿੰਘ ਜੰਡਪੁਰ, ਵਿਜੇ ਕੁਮਾਰ, ਹਰੀ ਚੰਦ, ਵਿਨੋਦ ਬਾਂਸਲ, ਨਿਹਾਲ ਸਿੰਘ ਤੇ ਮਹਿੰਦਰ ਰਾਜ ਸਿੰਘ ਮਹਿਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਵ. ਮਾਤਾ ਗੁਰਨਾਮ ਕੌਰ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਪਿੰਡ ਘੜੂੰਆਂ ਵਿਖੇ ਖੁਦਾਈ ਦੌਰਾਨ ਸਦੀਆਂ ਪੁਰਾਣੇ ਸਿੱਕੇ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।