27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦੇਸ਼ ਤੇ ਸੂਬੇ ਨੂੰ ਅੱਗੇ ਲਿਜਾਣ ’ਚ ਨੌਜਵਾਨ ਪੀੜ੍ਹੀ ਅਹਿਮ ਰੋਲ ਅਦਾ ਕਰ ਸਕਦੀ ਹੈ-ਸੋਨਾ

ਖਰੜ, 26 ਅਗਸਤ (ਗੁਰਮੁੱਖ ਸਿੰਘ ਮਾਨ)- ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨਾਲ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਯੂਥ ਕਾਂਗਰਸ ਦੇ ਸਾਬਕਾ ਦਫ਼ਤਰ ਸਕੱਤਰ ਅਤੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਮਿਲਣੀ ਦੌਰਾਨ ਵਿਦਿਆਰਥੀਆਂ ਨਾਲ ਅੱਜ ਦੇ ਸਮੇਂ ਵਿਚ ਦੇਸ਼ ਵਿਚ ਵਾਪਰ ਰਹੀਆਂ ਘਟਨਾਵਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਨੌਜਵਾਨ ਹੀ ਦੇਸ਼ ਅਤੇ ਸੂਬੇ ਨੂੰ ਅੱਗੇ ਲਿਜਾਣ ‘ਚ ਅਹਿਮ ਰੋਲ ਅਦਾ ਕਰ ਸਕਦੇ ਹਨ।

ਅਜੀਤ ਡੈਸਕ 27-08-2026
ਖਰੜ, 26 ਅਗਸਤ (ਗੁਰਮੁੱਖ ਸਿੰਘ ਮਾਨ)- ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨਾਲ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਯੂਥ ਕਾਂਗਰਸ ਦੇ ਸਾਬਕਾ ਦਫ਼ਤਰ ਸਕੱਤਰ ਅਤੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਮਿਲਣੀ ਦੌਰਾਨ ਵਿਦਿਆਰਥੀਆਂ ਨਾਲ ਅੱਜ ਦੇ ਸਮੇਂ ਵਿਚ ਦੇਸ਼ ਵਿਚ ਵਾਪਰ ਰਹੀਆਂ ਘਟਨਾਵਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਨੌਜਵਾਨ ਹੀ ਦੇਸ਼ ਅਤੇ ਸੂਬੇ ਨੂੰ ਅੱਗੇ ਲਿਜਾਣ ‘ਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਲੋਂ ਦੇਸ਼-ਵਿਦੇਸ਼ਾਂ ਵਿਚ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸੈਮੀਨਾਰ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਪ੍ਰੋ. ਜਸਵਿੰਦਰ ਸਿੰਘ ਜੱਸੀ, ਨਵਦੇਸ਼ ਮਠੋਡਾ ਅਤੇ ਗੁਰਦੀਪ ਸਿੰਘ ਬੈਦਵਾਣ ਸਮੇਤ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਮਾਡਲ ਟਾਊਨ ਵਿਖੇ ਸ਼ਹਿਰ ਦੇ ਵਪਾਰੀ ਵਰਗ ਨਾਲ ਮੀਟਿੰਗ ਅਗਲੀ ਖ਼ਬਰ ਪ੍ਰਾਪਰਟੀ ਮਾਲਕ ਇਸ ਮਹੀਨੇ ਪ੍ਰਾਪਰਟੀ ਟੈਕਸ ’ਤੇ ਲੈ ਕੇ ਸਕਦੇ ਨੇ 10 ਫ਼ੀਸਦੀ ਛੂਟ ਦਾ ਲਾਭ-ਈ. ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।