16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਐਡਵੋਕੇਟ ਪ੍ਰਭਪ੍ਰੀਤ ਸਿੰਘ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਖ਼ਜ਼ਾਨਚੀ ਬਣਨ ’ ਤੇ ਸਨਮਾਨ

ਖਰੜ, 15 ਸਤੰਬਰ (ਜੰਡਪੁਰੀ)-ਖਰੜ ਬਾਰ ਐਸੋਸੀਏਸ਼ਨ ਦੇ ਸੀਨੀਅਰ ਵਕੀਲ ਹਰਜਿੰਦਰ ਸਿੰਘ ਦੇ ਸਪੁੱਤਰ ਪ੍ਰਭਪ੍ਰੀਤ ਸਿੰਘ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦਾ ਖ਼ਜ਼ਾਨਚੀ ਬਣਨ ‘ਤੇ ਖਰੜ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸਚਿਨ ਚੌਧਰੀ ਦੀ ਟੀਮ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸਚਿਨ ਅਤੇ ਪ੍ਰਭਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਵਕੀਲ ਭਾਈਚਾਰੇ ਨੂੰ ਗਿਲੇ-ਸ਼ਿਕਵੇ ਭੁਲਾ ਕੇ ਇਕ ਪਲੇਟਫਾਰਮ ‘ਤੇ ਇਕੱਠਾ ਹੋਣਾ ਚਾਹੀਦਾ ਹੈ ਤਾਂ ਕਿ ਵਕੀਲਾਂ ਦੀਆਂ ਸਮੱਸਿਆਵਾਂ ਨੂੰ ਇਕਜੁੱਟ ਹੋ ਕੇ ਸੁਲਝਾਇਆ ਜਾ ਸਕੇ।

ਅਜੀਤ ਡੈਸਕ 16-09-2026
ਖਰੜ, 15 ਸਤੰਬਰ (ਜੰਡਪੁਰੀ)-ਖਰੜ ਬਾਰ ਐਸੋਸੀਏਸ਼ਨ ਦੇ ਸੀਨੀਅਰ ਵਕੀਲ ਹਰਜਿੰਦਰ ਸਿੰਘ ਦੇ ਸਪੁੱਤਰ ਪ੍ਰਭਪ੍ਰੀਤ ਸਿੰਘ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦਾ ਖ਼ਜ਼ਾਨਚੀ ਬਣਨ ‘ਤੇ ਖਰੜ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸਚਿਨ ਚੌਧਰੀ ਦੀ ਟੀਮ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸਚਿਨ ਅਤੇ ਪ੍ਰਭਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਵਕੀਲ ਭਾਈਚਾਰੇ ਨੂੰ ਗਿਲੇ-ਸ਼ਿਕਵੇ ਭੁਲਾ ਕੇ ਇਕ ਪਲੇਟਫਾਰਮ ‘ਤੇ ਇਕੱਠਾ ਹੋਣਾ ਚਾਹੀਦਾ ਹੈ ਤਾਂ ਕਿ ਵਕੀਲਾਂ ਦੀਆਂ ਸਮੱਸਿਆਵਾਂ ਨੂੰ ਇਕਜੁੱਟ ਹੋ ਕੇ ਸੁਲਝਾਇਆ ਜਾ ਸਕੇ। ਇਸ ਮੌਕੇ ਸੀਨੀਅਰ ਵਕੀਲ ਹਰਜਿੰਦਰ ਸਿੰਘ, ਖੁਸ਼ਪ੍ਰੀਤ ਕੌਰ ਵਾਈਸ ਪ੍ਰਧਾਨ, ਕਮਲਜੀਤ ਕੌਰ ਜੁਆਇੰਟ ਸੈਕਟਰੀ, ਜਸ਼ਨਦੀਪ ਕੌਰ, ਸਿਮਰਨਪ੍ਰੀਤ ਸਿੰਘ ਅਤੇ ਲਵਲੀਨ ਕੌਰ (ਸਾਰੇ ਵਕੀਲ) ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅੱਤਿਆਚਾਰ ਰੋਕਥਾਮ ਐਕਟ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਪੰਜਾਬੀ ਰੰਗਮੰਚ ਦੇ ਸ਼ਾਹ ਅਸਵਾਰ ਗੁਰਸ਼ਰਨ ਸਿੰਘ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।