21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਘੜੂੰਆ ਨਗਰ ਪੰਚਾਇਤ ਨੇ ਸਵੱਛ ਮੁਹਿੰਮ ਅਭਿਆਨ ਤਹਿਤ ਕੱਢੀ ਰੈਲੀ

ਖਰੜ, 20 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਨਗਰ ਪੰਚਾਇਤ ਘੜੂੰਆਂ ਵਲੋਂ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਸਵੱਛ ਮੁਹਿੰਮ ਅਭਿਆਨ ਤਹਿਤ ਰੈਲੀ ਕੱਢੀ ਗਈ ਹੈ ਇਸ ਮੌਕੇ ਸਵੱਛ ਅਭਿਆਨ ਦੀ ਕੁਆਰਡੀਨੇਟਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਆਪਣਾ ਆਲਾ- ਦੁਆਲਾ ਸਾਫ਼-ਸੁਥਰਾ ਰੱਖਣ ਦੇ ਲਈ ਅਤੇ ਵਾਤਾਵਰਨ ਦੀ ਸੰਭਾਲ ਦੇ ਲਈ ਤੇ ਪਲਾਸਟਿਕ ਦੀ ਘੱਟ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ ਹੈ। ਇਸ ਮੌਕੇ ਕਾਰਜ ਅਫਸਰ ਰਵੀ ਜਿੰਦਲ, ਨਗਰ ਕੌਂਸਲ ਦੀ ਪ੍ਰਧਾਨ ਮਨਮੀਤ ਕੌਰ, ਬਲਾਕ ਪ੍ਰਧਾਨ ਮਨਦੀਪ ਸਿੰਘ ਐੱਸ.

ਅਜੀਤ ਡੈਸਕ 21-09-2026
ਖਰੜ, 20 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਨਗਰ ਪੰਚਾਇਤ ਘੜੂੰਆਂ ਵਲੋਂ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਸਵੱਛ ਮੁਹਿੰਮ ਅਭਿਆਨ ਤਹਿਤ ਰੈਲੀ ਕੱਢੀ ਗਈ ਹੈ ਇਸ ਮੌਕੇ ਸਵੱਛ ਅਭਿਆਨ ਦੀ ਕੁਆਰਡੀਨੇਟਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਆਪਣਾ ਆਲਾ- ਦੁਆਲਾ ਸਾਫ਼-ਸੁਥਰਾ ਰੱਖਣ ਦੇ ਲਈ ਅਤੇ ਵਾਤਾਵਰਨ ਦੀ ਸੰਭਾਲ ਦੇ ਲਈ ਤੇ ਪਲਾਸਟਿਕ ਦੀ ਘੱਟ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ ਹੈ। ਇਸ ਮੌਕੇ ਕਾਰਜ ਅਫਸਰ ਰਵੀ ਜਿੰਦਲ, ਨਗਰ ਕੌਂਸਲ ਦੀ ਪ੍ਰਧਾਨ ਮਨਮੀਤ ਕੌਰ, ਬਲਾਕ ਪ੍ਰਧਾਨ ਮਨਦੀਪ ਸਿੰਘ ਐੱਸ. ਯੂ. ਜਗਤਾਰ ਸਿੰਘ, ਹਰਪਾਲ ਸਿੰਘ, ਗੌਤਮ ਸ਼ਰਮਾ, ਸੁਪਰਵਾਈਜ਼ਰ ਜਸਵਿੰਦਰ ਸਿੰਘ ਅਤੇ ਹਰਮਨਪ੍ਰੀਤ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਮ 7.00 ਤੋਂ ਸਵੇਰੇ 09.00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਅਗਲੀ ਖ਼ਬਰ ਰਤਵਾੜਾ ਸਾਹਿਬ ਵਿਖੇ ਸਾਲਾਨਾ ਚਾਰ ਰੋਜ਼ਾ ਗੁਰਮਤਿ ਸਮਾਗਮ ਸੰਬੰਧੀ ਬਾਬਾ ਲਖਬੀਰ ਸਿੰਘ ਦੀ ਅਗਵਾਈ ’ਚ ਸੰਗਤਾਂ ਦੀ ਹੋਈ ਭਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।