22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

ਮਾਜਰੀ, 21 ਸਤੰਬਰ (ਧੀਮਾਨ)-ਨਿਊ ਚੰਡੀਗੜ੍ਹ ਦੇ ਪਿੰਡ ਸਿਸਵਾਂ ਸਥਿਤ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਦੇ ਅਸਥਾਨ ‘ਤੇ ਅੱਜ 22 ਸਤੰਬਰ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਰਵਿੰਦਰ ਸਿੰਘ ਪੜੌਲ ਨੇ ਦੱਸਿਆ ਕਿ ਕੈਂਪ ਦੌਰਾਨ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਮਾਹਿਰ ਡਾਕਟਰੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਵੱਖ-ਵੱਖ ਬਿਮਾਰੀਆਂ ਸੰਬੰਧੀ ਜਾਂਚ ਕੀਤੀ ਜਾਵੇਗੀ।

ਅਜੀਤ ਡੈਸਕ 22-09-2026

ਪਿਛਲੀ ਖ਼ਬਰ ਗਰਿੱਡ ਦੇ ਪ੍ਰਿੰਸੀਪਲ ਨੂੰ ‘ਵੈਸ਼ਵਿਕ ਸਿੱਖਿਆ ਰਤਨ ਪੁਰਸਕਾਰ’ ਨਾਲ ਸਨਮਾਨਿਤ ਅਗਲੀ ਖ਼ਬਰ ਵਕੀਲਾਂ ਦੀਆਂ ਸਮੱਸਿਆਵਾਂ ਅਤੇ ਭਲਾਈ ਸੰਬੰਧੀ ਮੁੱਦਿਆਂ ’ਤੇ ਹੋਈ ਪਹਿਲੀ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।