23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡਾਇਰੈਕਟਰ ਨੂੰ ਭੇਜੇ ਗਏ ਮੰਗ - ਪੱਤਰ ਆਂਗਣਵਾੜੀ ਕੇਂਦਰਾਂ ਵਿਚ ਭੇਜਿਆ ਜਾਣ ਵਾਲਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਕੀਤਾ ਵਿਰੋਧ

ਚੰਡੀਗੜ੍ਹ, 22 ਸਤੰਬਰ (ਔਜਲਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਅੱਜ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ। ਮੰਗ ਪੱਤਰ ਰਾਹੀ ਕਿਹਾ ਗਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪਹਿਲਾਂ ਪੰਜਾਬ ਪੱਧਰ ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਦੇ ਰਹੀ ਸੀ ਅਤੇ ਹੁਣ ਜ਼ਿਲ੍ਹਾ ਪੱਧਰ ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਦੇਣ ਦੀ ਯੋਜਨਾ ਬਣਾ ਰਹੀ ਹੈ, ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਹ ਰਾਸ਼ਨ ਤਾਜ਼ਾ ਪਕਾ ਕੇ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਦਿੱਤਾ ਜਾਵੇ।

ਅਜੀਤ ਡੈਸਕ 23-09-2026
ਚੰਡੀਗੜ੍ਹ, 22 ਸਤੰਬਰ (ਔਜਲਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਅੱਜ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ। ਮੰਗ ਪੱਤਰ ਰਾਹੀ ਕਿਹਾ ਗਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪਹਿਲਾਂ ਪੰਜਾਬ ਪੱਧਰ ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਦੇ ਰਹੀ ਸੀ ਅਤੇ ਹੁਣ ਜ਼ਿਲ੍ਹਾ ਪੱਧਰ ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਦੇਣ ਦੀ ਯੋਜਨਾ ਬਣਾ ਰਹੀ ਹੈ, ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਹ ਰਾਸ਼ਨ ਤਾਜ਼ਾ ਪਕਾ ਕੇ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਦਿੱਤਾ ਜਾਵੇ। ਪੱਤਰ ’ਚ ਦੋਸ਼ ਲਾਉਂਦੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਵੱਡੀ ਪੱਧਰ ’ਤੇ ਲੁੱਟ ਕਰਦੀਆਂ ਹਨ ਅਤੇ ਮਾੜਾ ਰਾਸ਼ਨ ਆਂਗਣਵਾੜੀ ਕੇਂਦਰਾਂ ਵਿੱਚ ਭੇਜਦੀਆਂ ਹਨ, ਜਿਸ ਦੀ ਕੋਈ ਜ਼ਿੰਮੇਵਾਰੀ ਨਹੀਂ ਲੈਂਦਾ।
ਪਿਛਲੀ ਖ਼ਬਰ ਮੰਦਰ ਦੀ ਘੰਟੀ ਨਾਲ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਰਾਣਾ ਨੂੰ ਸਦਮਾ , ਪਿਤਾ ਦਾ ਦਿਹਾਂਤ ਅੰਤਿਮ ਸੰਸਕਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।