23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੰਦਰ ਦੀ ਘੰਟੀ ਨਾਲ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਖਰੜ, 22 ਸਤੰਬਰ (ਜੰਡਪੁਰੀ)-ਖਰੜ ਦੇ ਡੰਪਿੰਗ ਗਰਾਊਂਡ ਨੇੜੇ ਦਰਪਣ ਸਿਟੀ ਵਿਚਲੇ ਇਕ ਮੰਦਰ ‘ਚ ਨਾਮਾਲੂਮ ਵਿਅਕਤੀ ਨੇ ਮੰਦਰ ਦੀ ਘੰਟੀ ਨਾਲ ਫਾਹਾ ਲਗਾ ਕੇ ਆਪਣੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ, ਉਥੋਂ ਮੰਦਰ ਦਾ ਪੁਜਾਰੀ ਉਥੇ ਮੌਜੂਦ ਨਹੀਂ ਸੀ।

ਅਜੀਤ ਡੈਸਕ 23-09-2026
ਖਰੜ, 22 ਸਤੰਬਰ (ਜੰਡਪੁਰੀ)-ਖਰੜ ਦੇ ਡੰਪਿੰਗ ਗਰਾਊਂਡ ਨੇੜੇ ਦਰਪਣ ਸਿਟੀ ਵਿਚਲੇ ਇਕ ਮੰਦਰ ‘ਚ ਨਾਮਾਲੂਮ ਵਿਅਕਤੀ ਨੇ ਮੰਦਰ ਦੀ ਘੰਟੀ ਨਾਲ ਫਾਹਾ ਲਗਾ ਕੇ ਆਪਣੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ, ਉਥੋਂ ਮੰਦਰ ਦਾ ਪੁਜਾਰੀ ਉਥੇ ਮੌਜੂਦ ਨਹੀਂ ਸੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਣ ਉਪਰੰਤ ਸ਼ਨਾਖ਼ਤ ਲਈ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਹੈ। ਹਾਸਿਲ ਜਾਣਕਾਰੀ ਅਨੁਸਾਰ ਹੁਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਇਹ ਪਤਾ ਚੱਲਿਆ ਹੈ ਕਿ ਉਹ ਕਿਥੋਂ ਦਾ ਰਹਿਣ ਵਾਲਾ ਹੈ ਤੇ ਉਸ ਨੇ ਅਜਿਹਾ ਕਦਮ ਕਿਉਂ ਪੁੱਟਿਆ। ਪੁਲਿਸ ਮਾਮਲੇ ਸੰਬੰਧੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਸਿੰਘਪੁਰਾ ਪੁਲ ’ ਤੇ ਵਾਪਰੇ ਸੜਕ ਹਾਦਸੇ ’ ਚ ਪਿਓ - ਪੁੱਤਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡਾਇਰੈਕਟਰ ਨੂੰ ਭੇਜੇ ਗਏ ਮੰਗ - ਪੱਤਰ ਆਂਗਣਵਾੜੀ ਕੇਂਦਰਾਂ ਵਿਚ ਭੇਜਿਆ ਜਾਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।