28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹਰੇਕ ਵਰਕਰ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਏ - ਰਜਨੀ ਪਾਟਿਲ

ਖਰੜ, 27ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਮੁਹਾਲੀ-ਸਰਹਿੰਦ ਐੱਨ. ਐੱਚ 205 ਏ.

ਅਜੀਤ ਡੈਸਕ 28-09-2026
ਖਰੜ, 27ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਮੁਹਾਲੀ-ਸਰਹਿੰਦ ਐੱਨ. ਐੱਚ 205 ਏ. ਜੀ. ’ਤੇ ਪਿੰਡ ਮੱਛਲੀ ਕਲਾਂ ਤੋਂ ਪਵਾਲਾ ਤੱਕ ਸਰਵਿਸ ਰੋਡ ਦੇ ਨਿਰਮਾਣ ਨੂੰ ਮਿਲੀ ਸਿਧਾਂਤਕ ਮਨਜ਼ੂਰੀ ’ਤੇ ਭਾਜਪਾ ਪੰਜਾਬ ਦੇ ਸੂਬਾ ਉਪ-ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਗਿੱਲ ਨੇ ਕਿਹਾ ਹੈ ਕਿ ਇਸ ਇਲਾਕੇ ਦੀ ਕਿਸਾਨਾਂ ਤੇ ਹੋਰ ਲੋਕਾਂ ਇਹ ਮਸਲਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਧਿਆਨ ਵਿਚ ਲਿਆਂਦਾ ਸੀ, ਤੇ ਸੰਧੂ ਨੇ ਹੀ ਸਾਰਾ ਮਸਲਾ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੀ ਧਿਆਨ ਵਿਚ ਲਿਆਂਦਾ। ਗਿੱਲ ਨੇ ਸੰਧੂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾ ਸਦਕਾ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ।
ਪਿਛਲੀ ਖ਼ਬਰ ਗੁਰਦੁਆਰਾ ਦੁਸ਼ਟ ਦਮਨ ਸਾਹਿਬ ਦੁਰਾਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਫ਼ਤਹਿ ਬੁਰਜ , ਚੱਪੜਚਿੜੀ ਤੋਂ ਵਿਸ਼ਵ ਸੈਰ - ਸਪਾਟਾ ਦਿਵਸ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।