29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੜੌਲ ਗੋਲੀਕਾਂਡ : 30 ਬੋਰ ਦਾ ਪਿਸਟਲ, 3 ਜ਼ਿੰਦਾ ਰੌਂਦ ਤੇ ਖਾਲੀ ਮੈਗਜ਼ੀਨ ਬਰਾਮਦ ਗੈਂਗਸਟਰ ਲੱਕੀ ਪਟਿਆਲ ਨੇ ਮੁਹੱਈਆ ਕਰਵਾਇਆ ਸੀ ਹਥਿਆਰ ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਵੀ ਸਾਹਮਣੇ ਆਇਆ

ਪੁਲਿਸ ਅਨੁਸਾਰ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸੂ ਖ਼ਿਲਾਫ਼ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਪਹਿਲਾਂ ਵੀ 2 ਮਾਮਲੇ ਦਰਜ ਹਨ। ਇਨ੍ਹਾਂ ’ਚ ਮੁਕੱਦਮਾ ਮਿਤੀ 24 ਅਗਸਤ 2024 ਨੂੰ ਧਾਰਾ 115 (2), 118, 351 (3), 296 ਬੀ.

ਅਜੀਤ ਡੈਸਕ 29-09-2026
ਪੁਲਿਸ ਅਨੁਸਾਰ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸੂ ਖ਼ਿਲਾਫ਼ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਪਹਿਲਾਂ ਵੀ 2 ਮਾਮਲੇ ਦਰਜ ਹਨ। ਇਨ੍ਹਾਂ ’ਚ ਮੁਕੱਦਮਾ ਮਿਤੀ 24 ਅਗਸਤ 2024 ਨੂੰ ਧਾਰਾ 115 (2), 118, 351 (3), 296 ਬੀ.ਐੱਨ.ਐੱਸ. ਅਤੇ ਮਿਤੀ 28 ਮਾਰਚ 2020 ਨੂੰ ਧਾਰਾ 452, 341, 427, 447, 511, 506, 148, 149 ਆਈ. ਪੀ. ਸੀ. ਤਹਿਤ ਦਰਜ ਹੈ। ਇਸੇ ਤਰ੍ਹਾਂ ਦਵਿੰਦਰ ਸਿੰਘ ਉਰਫ਼ ਜੁੜਾ ਖ਼ਿਲਾਫ਼ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਮੁਕੱਦਮਾ ਮਿਤੀ 5 ਜੂਨ 2025 ਨੂੰ ਧਾਰਾ 74, 75, 78, 126 (2), 351 (2) ਬੀ.ਐੱਨ.ਐੱਸ. ਅਤੇ ਪੋਕਸੋ ਐਕਟ ਦੀ ਧਾਰਾ 8 ਤਹਿਤ ਮਾਮਲਾ ਦਰਜ ਹੋਣ ਦੀ ਜਾਣਕਾਰੀ ਪੁਲਿਸ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਤਫਤੀਸ਼ ਜਾਰੀ ਹੈ।
ਪਿਛਲੀ ਖ਼ਬਰ ਨੌਜਵਾਨ ਦੀ ਮੌਤ ਮਾਮਲੇ ’ ਚ 2 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਸੈਕਟਰ -29 ’ ਚ 55 ਪਊਏ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।