ਸਾਹਿਤਕ ਸੱਥ ਖਰੜ ਵਲੋਂ ਸ਼ਾਇਰ ਪਿਆਰਾ ਸਿੰਘ ਰਾਹੀ ਦਾ ਗ਼ਜ਼ਲ ਸੰਗ੍ਰਹਿ ‘ਚੀਸ’ ਲੋਕ-ਅਰਪਣ
ਖਰੜ, 29 ਸਤੰਬਰ (ਜੰਡਪੁਰੀ)- ਸਾਹਿਤਕ ਸੱਥ ਖਰੜ ਵਲੋਂ ਜੋਤੀ ਸਰੂਪ ਕੰਨਿਆ ਆਸਰਾ ਵਿਖੇ ਕਰਵਾਏ ਗਏ ਸਾਹਿਤਕ ਪ੍ਰੋਗਰਾਮ ਦੌਰਾਨ ਪੰਜਾਬੀ ਦੇ ਨਾਮਵਰ ਸ਼ਾਇਰ ਪਿਆਰਾ ਸਿੰਘ ਰਾਹੀ ਦੇ ਨਵੇਂ ਗ਼ਜ਼ਲ ਸੰਗ੍ਰਹਿ ‘ਚੀਸ’ ਨੂੰ ਲੋਕ-ਅਰਪਣ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ.
ਸਾਹਿਤਕ ਸੱਥ ਖਰੜ ਵਲੋਂ ਕਰਵਾਏ ਗਏ ਸਾਹਿਤਕ ਪ੍ਰੋਗਰਾਮ ਦੌਰਾਨ ਸ਼ਾਇਰ ਪਿਆਰਾ ਸਿੰਘ ਰਾਹੀ ਦੇ ਨਵੇਂ ਗ਼ਜ਼ਲ ਸੰਗ੍ਰਹਿ ‘ਚੀਸ’ ਨੂੰ ਲੋਕ-ਅਰਪਣ ਕਰਦੇ ਹੋਏ ਮਹਿਮਾਨ ਤੇ ਪ੍ਰਬੰਧਕ। ਤਸਵੀਰ : ਜੰਡਪੁਰੀ
30-09-2026