ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਵੀਰਵਾਰ ਸਵੇਰੇ ਕਈ ਸਰਕਾਰੀ ਤੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਦੀ ਸੂਚਨਾ ਮਿਲਦਿਆਂ ਹੀ ਕਈ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਅੱਗੇ ਪਹੁੰਚ ਗਏ।
ਚੰਡੀਗੜ੍ਹ ਦੇ ਸੈਕਟਰ-19 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੂੰ ਧਮਕੀ ਮਿਲੇ ਨੂੰ ਉਪਰੰਤ ਬਾਹਰ ਨਿਕਲਦੇ ਹੋਏ ਵਿਦਿਆਰਥੀ। ਤਸਵੀਰ : ਗੁਰਿੰਦਰ ਸਿੰਘ
16-10-2026