ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਜਾਗਰਣ ’ ਚ ਲੁਆਈ ਹਾਜ਼ਰੀ
ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਨਵਾਂਗਰਾਓਂ ਵਿਖੇ ਮਾਂ ਦੁਰਗਾ ਵੈੱਲਫ਼ੇਅਰ ਸੁਸਾਇਟੀ ਵਲੋਂ ਕਰਵਾਏ ਗਏ 26ਵੇਂ ਭਗਵਤੀ ਜਾਗਰਣ ‘ਚ ਹਾਜ਼ਰੀ ਲੁਆਈ। ਇਸ ਮੌਕੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਛੋਟੇ-ਵੱਡੇ ਧਾਰਮਿਕ ਸਮਾਗਮ ਧਰਮ-ਨਿਰਪੱਖਤਾ ਦਾ ਪ੍ਰਤੀਕ ਹਨ।
ਅਜੀਤ ਡੈਸਕ
23-10-2026