ਚੇਅਰਮੈਨ ਪ੍ਰਦੀਪ ਕੁਮਾਰ ਨੂੰ ਸਦਮਾ, ਮਾਤਾ ਦਾ ਦਿਹਾਂਤ
ਖਰੜ, 24 ਅਕਤੂਬਰ (ਜੰਡਪੁਰੀ)-ਨਗਰ ਕੌਂਸਲ ਇੰਪਲਾਈਜ਼ ਯੂਨੀਅਨ ਦੇ ਚੇਅਰਮੈਨ ਪ੍ਰਦੀਪ ਕੁਮਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਰਕਸ਼ਾ ਦੇਵੀ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਸਸਕਾਰ ਅੱਜ ਖਰੜ ਦੇ ਰਾਮਬਾਗ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।
ਅਜੀਤ ਡੈਸਕ
25-10-2026