‘ਯੁੱਧ ਨਸ਼ਿਆਂ ਵਿਰੁੱਧ’ਦੇ 603ਵੇਂ ਦਿਨ 152 ਨਸ਼ਾ ਤਸਕਰ 11.7 ਕਿੱਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ) : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 278ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ।
ਅਜੀਤ ਡੈਸਕ
26-10-2026