26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ ਵਲੋਂ ਲਗਾਇਆ ਖੂਨਦਾਨ ਕੈਂਪ

ਖਰੜ, 25 ਅਕਤੂਬਰ (ਜੰਡਪੁਰੀ)-ਸ੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿਲਸ਼ਰਨਪ੍ਰੀਤ ਸਿੰਘ ਦੇ ਦੱਸਿਆ ਕਿ ਸਰਕਾਰੀ ਹਸਪਤਾਲ ਰੋਪੜ ਦੇ ਡਾਕਟਰਾਂ ਦੀ ਟੀਮ ਦੀ ਸਹਿਯੋਗ ਨਾਲ ਲਗਾਏ ਗਏ, ਇਸ ਕੈਂਪ ਦੇ ਵਿਚ 58 ਖੂਨਦਾਨੀਆਂ ਨੇ ਖੂਨਦਾਨ ਕੀਤਾ।

ਅਜੀਤ ਡੈਸਕ 26-10-2026
ਖਰੜ, 25 ਅਕਤੂਬਰ (ਜੰਡਪੁਰੀ)-ਸ੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿਲਸ਼ਰਨਪ੍ਰੀਤ ਸਿੰਘ ਦੇ ਦੱਸਿਆ ਕਿ ਸਰਕਾਰੀ ਹਸਪਤਾਲ ਰੋਪੜ ਦੇ ਡਾਕਟਰਾਂ ਦੀ ਟੀਮ ਦੀ ਸਹਿਯੋਗ ਨਾਲ ਲਗਾਏ ਗਏ, ਇਸ ਕੈਂਪ ਦੇ ਵਿਚ 58 ਖੂਨਦਾਨੀਆਂ ਨੇ ਖੂਨਦਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੇ ਵਿਚ ਪੰਜਾਬ ਦੀ ਸਾਬਕਾ ਕੈਬਨਟ ਮੰਤਰੀ ਜਗਮੋਹਨ ਸਿੰਘ ਕੰਗ ਰਣਜੀਤ ਸਿੰਘ ਜੀਤੀ ਸਾਬਕਾ ਪ੍ਰਧਾਨ ਕਾਂਗਰਸ ਜ਼ਿਲ੍ਹਾ ਮੁਹਾਲੀ ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ, ਪੰਜਾਬ ਹਰਮਿੰਦਰ ਸਿੰਘ ਮਾਵੀ ਤੋਂ ਇਲਾਵਾ ਕਲੱਬ ਦੇ ਆਗੂ ਹਰਮਨਦੀਪ ਸਿੰਘ, ਜਪਜੀਤ ਸਿੰਘ, ਹਰਕੀਰਤ ਸਿੰਘ, ਜਸਕਰਨ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਮੇਤ ਹਰਬੰਸ ਸਿੰਘ ਟੈਂਟ ਵਾਲੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਅੰਤਰਰਾਸ਼ਟਰੀ ਰੇਡੀਓਲੋਜੀ ਸੀ . ਐੱਮ . ਈ . ਪ੍ਰੋਗਰਾਮ ਕਰਵਾਇਆ ਛੇ ਵਿਦਿਆਰਥੀਆਂ ਨੂੰ ਦੁ... ਅਗਲੀ ਖ਼ਬਰ ਕੰਪਨੀ ’ਚੋਂ 9.38 ਲੱਖ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।