02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖਰੜ ਦੀ ਮੰਡੀ ਵਿਚ ਲਿਫ਼ਟਿੰਗ ਤੇ ਬਾਰਦਾਨੇ ਦੀ ਘਾਟ-ਚਾਵਲਾ

ਖਰੜ, 1 ਨਵੰਬਰ (ਜੰਡਪੁਰੀ)-ਕਾਂਗਰਸ ਦੇ ਆਗੂ ਤੇ ਗਊ ਸੇਵਾ ਸੰਮਤੀ ਦੇ ਵਾਈਸ ਚੇਅਰਮੈਨ ਕਮਲਜੀਤ ਚਾਵਲਾ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਹੈ। ਇਸ ਸੰਬੰਧੀ ਚਾਵਲਾ ਨੇ ਦੱਸਿਆ ਕਿ ਖਰਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਤੇ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੜ ਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਤੇ ਵਾਰਦਾਨੇ ਦੀ ਸਮੱਸਿਆ ਦਾ ਸੁਧਾਰ ਕੀਤਾ ਜਾਵੇ।

ਅਜੀਤ ਡੈਸਕ 02-11-2026
ਖਰੜ, 1 ਨਵੰਬਰ (ਜੰਡਪੁਰੀ)-ਕਾਂਗਰਸ ਦੇ ਆਗੂ ਤੇ ਗਊ ਸੇਵਾ ਸੰਮਤੀ ਦੇ ਵਾਈਸ ਚੇਅਰਮੈਨ ਕਮਲਜੀਤ ਚਾਵਲਾ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਹੈ। ਇਸ ਸੰਬੰਧੀ ਚਾਵਲਾ ਨੇ ਦੱਸਿਆ ਕਿ ਖਰਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਤੇ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੜ ਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਤੇ ਵਾਰਦਾਨੇ ਦੀ ਸਮੱਸਿਆ ਦਾ ਸੁਧਾਰ ਕੀਤਾ ਜਾਵੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੀ ਪ੍ਰਧਾਨ ਨਰਿੰਦਰ ਸ਼ਰਮਾ, ਅਮਨਦੀਪ ਗਰਗ, ਰਜਿੰਦਰ ਅਗਰਵਾਲ ਅਤੇ ਰਾਜੀਵ ਕੁਮਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਰਤਵਾੜਾ ਸਾਹਿਬ ਵਿਖੇ ਚਾਰ ਰੋਜ਼ਾ ਗੁਰਮਤਿ ਸਮਾਗਮ ਦੇ ਤੀਜੇ ਦਿਨ ਸੰਗਤਾਂ ਦਾ ਭਰਵਾਂ ਇਕੱਠ ਜੁੜਿਆ ਅਗਲੀ ਖ਼ਬਰ ਜੀਤੀ ਪਡਿਆਲਾ ਵਲੋਂ 4 ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।