12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਉਪ ਮੰਡਲ ਮਾਜਰਾ ਅਧੀਨ ਪਿੰਡਾਂ ਦੀ ਬਿਜਲੀ ਸਪਲਾਈ ਅੱਜ ਬੰਦ ਰਹੇਗੀ

ਮੁੱਲਾਂਪੁਰ ਗਰੀਬਦਾਸ, 11 ਨਵੰਬਰ (ਦਿਲਬਰ ਸਿੰਘ ਖੈਰਪੁਰ) - ਪਾਵਰ ਕਾਮ ਦੇ ਉਪ ਮੰਡਲ ਮਾਜਰਾ ਅਧੀਨ ਪਿੰਡਾਂ ਦੀ ਬਿਜਲੀ ਸਪਲਾਈ ਅੱਜ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਮੁਕੰਮਲ ਬੰਦ ਰਹੇਗੀ। ਇਹ ਜਾਣਕਾਰੀ ਐਸ.

ਐਸ. ਡੀ. ਓ. ਨਿਤੀਸ਼ ਕੁਮਾਰ ਜਾਣਕਾਰੀ ਦਿੰਦੇ ਹੋਏ। 12-11-2026
ਮੁੱਲਾਂਪੁਰ ਗਰੀਬਦਾਸ, 11 ਨਵੰਬਰ (ਦਿਲਬਰ ਸਿੰਘ ਖੈਰਪੁਰ) - ਪਾਵਰ ਕਾਮ ਦੇ ਉਪ ਮੰਡਲ ਮਾਜਰਾ ਅਧੀਨ ਪਿੰਡਾਂ ਦੀ ਬਿਜਲੀ ਸਪਲਾਈ ਅੱਜ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਮੁਕੰਮਲ ਬੰਦ ਰਹੇਗੀ। ਇਹ ਜਾਣਕਾਰੀ ਐਸ. ਡੀ. ਓ. ਨਿਤੀਸ਼ ਕੁਮਾਰ ਨੇ ਦਿੰਦਿਆਂ ਦੱਸਿਆ ਕਿ ਸਪਲਾਈ ਲਾਈਨਾਂ ਦੀ ਜ਼ਰੂਰੀ ਮੁਰੰਮਤ ਦੇ ਚਲ ਰਹੇ ਕਾਰਜਾਂ ਕਰਕੇ ਅੱਜ ਫੀਡਰ 11ਕੇ. ਵੀ. ਪੀ. ਟੀ. ਐਲ., ਸਿਸਵਾਂ, ਢਕੋਰਾਂ, ਰੰਗੂਆਣਾ, ਚੰਦਪੁਰ, ਖਿਜ਼ਰਾਬਾਦ, ਕੰਸਾਲਾ, ਬੜੌਦੀ, ਸਿਆਲਬਾ, ਪੜੌਲ, ਫਿਰੋਜ਼ਪੁਰ ਫੀਡਰ ਤੋਂ ਚੱਲ ਰਹੀ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਹੇਗੀ।
ਪਿਛਲੀ ਖ਼ਬਰ ਅੰਤਰ - ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2026 ਸ਼ਾਨੋ - ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ ਜੁਰਮਾਨੇ ਵਾਲੇ ਬੋਰਡ ਦੇ ਬਿਲਕੁਲ ਅੱਗੇ ਲੱਗਾ ਕੂੜੇ ਦਾ ਢੇਰ ਨਗਰ ਕੌਂਸਲ ਦੇ ਸਫ਼ਾਈ ਪ੍ਰਬੰਧਾਂ ਦੀ ਖੁੱਲ੍ਹੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।