15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

‘ ਆਪ ’ ਚੰਡੀਗੜ੍ਹ ਵਲੋਂ ਸਾਹਿਲ ਦੂਬੇ ਨੂੰ ਮੀਡੀਆ ਕੋ - ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ

ਚੰਡੀਗੜ੍ਹ, 14 ਨਵੰਬਰ (ਔਜਲਾ)-ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਸਾਹਿਲ ਦੂਬੇ ਨੂੰ ਮੀਡੀਆ ਕੋ-ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ, ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਨੇ ਸਾਹਿਲ ਦੂਬੇ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਅਜੀਤ ਡੈਸਕ 15-11-2026
ਚੰਡੀਗੜ੍ਹ, 14 ਨਵੰਬਰ (ਔਜਲਾ)-ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਸਾਹਿਲ ਦੂਬੇ ਨੂੰ ਮੀਡੀਆ ਕੋ-ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ, ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਨੇ ਸਾਹਿਲ ਦੂਬੇ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤੀ ਵਰਕਰਾਂ ਨੂੰ ਮਹੱਤਵਪੂਰਨ ਜਿੰਮੇਵਾਰੀਆਂ ਦੇਣ ’ਚ ਵਿਸ਼ਵਾਸ ਰੱਖਦੀ ਹੈ। ਸਾਹਿਲ ਦੂਬੇ ਨੂੰ ਬਤੌਰ ਮੀਡੀਆ ਕੋ-ਇੰਚਾਰਜ ਦੇ ਤੌਰ ’ਤੇ ਪੂਰੀ ਲਗਨ ਤੇ ਨਿਸ਼ਠਾ ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਲੈ ਕੇ ਕਾਰਜ ਕਰਨਗੇ। ਇਸੇ ਤਰ੍ਹਾਂ ਦੇ ਵਿਚਾਰ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਵਲੋਂ ਪ੍ਰਗਟਾਏ ਗਏ। 14 ਸੀਐਚਡੀ24
ਪਿਛਲੀ ਖ਼ਬਰ ਚੰਡੀਗੜ੍ਹ ’ਚ 10ਵਾਂ ਮਿਲਟਰੀ ਲਿਟਰੇਚਰ ਫ਼ੈਸਟੀਵਲ (ਫ਼ੌਜੀ ਸਾਹਿਤ ਉਤਸਵ) ਦੇ ਦੂਜੇ ਦਿਨ ਦਰਸ਼ਕ ਉਤਸੁਕਤਾ ਨਾਲ ਪੁੱਜੇ ਅਗਲੀ ਖ਼ਬਰ ਆਪ’ ਦੇ ਹਲਕਾ ਖਰੜ ਤੋਂ ਪਿਛਲੇ 10 ਸਾਲਾਂ ਤੋਂ ਵਿਧਾਇਕ ਬਣੇ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰੇ-ਐਡਵੋਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।