ਹਰਦੇਵ ਸਿੰਘ ਉੱਭਾ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਜਤਾਈ ਦਾਅਵੇਦਾਰੀ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ
ਐੱਸ. ਏ.
ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਤੇ ਉਨ੍ਹਾਂ ਦੀ ਪਤਨੀ ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ
16-11-2026