ਸੈਣੀ ਦੀ ਅਗਵਾਈ ਹੇਠ 7 ਹੋਰ ਬੱਸਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ
ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਹਿੰਦ ਦੀ ਚਾਦਰ ਯਾਤਰਾ’ ਤਹਿਤ ਹਲਕਾ ਡੇਰਾਬੱਸੀ ਤੋਂ ਸੰਗਤਾਂ ਦਾ ਦੂਜਾ ਜਥਾ 7 ਬੱਸਾਂ ਰਾਹੀਂ ਅੱਜ ਦਿੱਲੀ ਦੇ ਇਤਿਹਾਸਕ ਗੁਰਧਾਮਾਂ ਸ੍ਰੀ ਸੀਸ ਗੰਜ ਸਾਹਿਬ ਤੇ ਸ੍ਰੀ ਰਕਾਬ ਗੰਜ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾ ਤੇ ਉਤਸ਼ਾਹ ਨਾਲ ਰਵਾਨਾ ਹੋਇਆ। ਇਸ ਧਾਰਮਿਕ ਯਾਤਰਾ ਦੀ ਅਗਵਾਈ ਭਾਜਪਾ ਓ.
ਗੁਰਧਾਮਾਂ ਦੀ ਯਾਤਰਾ ਲਈ ਬੱਸਾਂ ਰਵਾਨਾ ਕਰਦੇ ਹੋਏ ਭਾਜਪਾ ਆਗੂ ਗੁਰਦਰਸ਼ਨ ਸੈਣੀ। ਤਸਵੀਰ : ਰਾਜਬੀਰ ਸਿੰਘ
16-11-2026