23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਘੱਗਰ ਦਰਿਆ ਦੀਆਂ ਝਾੜੀਆਂ ਨੂੰ ਲੱਗੀ ਅੱਗ

ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਨੇੜਿਓਂ ਲੰਘਦੇ ਘੱਗਰ ਦਰਿਆ ‘ਚ ਉੱਗੀਆਂ ਸੁੱਕੀਆਂ ਝਾੜੀਆਂ ਨੂੰ ਅੱਗ ਲੱਗਣ ਕਾਰਨ ਇਲਾਕੇ ‘ਚ ਧੂੰਆਂ ਫੈਲ ਗਿਆ। ਅੱਗ ਦੀਆਂ ਲਪਟਾਂ ਅਤੇ ਧੂੰਆਂ ਦੂਰ ਤੱਕ ਦਿਖਾਈ ਦੇਣ ਕਾਰਨ ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਅਜੀਤ ਡੈਸਕ 24-11-2026
ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਨੇੜਿਓਂ ਲੰਘਦੇ ਘੱਗਰ ਦਰਿਆ ‘ਚ ਉੱਗੀਆਂ ਸੁੱਕੀਆਂ ਝਾੜੀਆਂ ਨੂੰ ਅੱਗ ਲੱਗਣ ਕਾਰਨ ਇਲਾਕੇ ‘ਚ ਧੂੰਆਂ ਫੈਲ ਗਿਆ। ਅੱਗ ਦੀਆਂ ਲਪਟਾਂ ਅਤੇ ਧੂੰਆਂ ਦੂਰ ਤੱਕ ਦਿਖਾਈ ਦੇਣ ਕਾਰਨ ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਥਾਨਕ ਲੋਕਾਂ ਅਨੁਸਾਰ ਮਾਰਕੰਡੇ ਮੰਦਰ ਵੱਲ ਜਾਣ ਵਾਲੀ ਸੜਕ ਨੇੜੇ ਘੱਗਰ ਦੇ ਕੰਢੇ ਝਾੜੀਆਂ ਨੂੰ ਲੱਗੀ ਅੱਗ ਕਾਫ਼ੀ ਦੂਰ ਤੱਕ ਫੈਲ ਗਈ। ਦਰਿਆ ਦੇ ਅੰਦਰ ਅਤੇ ਕੰਢਿਆਂ ‘ਤੇ ਵੱਡੀ ਗਿਣਤੀ ‘ਚ ਸੁੱਕੀਆਂ ਝਾੜੀਆਂ ਹੋਣ ਕਾਰਨ ਅੱਗ ਹੋਰ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਪਿਛਲੀ ਖ਼ਬਰ ਪੰਜਾਬ ’ਚ ਤਬਾਦਲਿਆਂ ਦੇ ਕਥਿਤ ਰੈਕੇਟ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ- ਵਿਧਾਇਕ ਅਸ਼ਵਨੀ ਸ਼ਰਮਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ’ਚ ਉਤਰੇਗਾ ਉਮੀਦਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।