ਡੇਰਾਬੱਸੀ ਬੱਸ ਸਟੈਂਡ ਦੇ ਨਵੇਂ ਪਾਰਕ ਵਿਚ ਤਿਲਕਣ ਵਾਲਾ ਮਾਰਬਲ ਬਣਿਆ ਹਾਦਸਿਆਂ ਦਾ ਕਾਰਨ, ਡਾਕਟਰ ਦੀ ਲੱਤ ਟੁੱਟੀ
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਬੱਸ ਸਟੈਂਡ ਵਿਖੇ ਲੱਖਾਂ ਰੁ. ਦੀ ਲਾਗਤ ਨਾਲ ਬਣਾਏ ਗਏ ਨਵੇਂ ਜਨਤਕ ਪਾਰਕ ਵਿਚ ਲਗਾਇਆ ਮਾਰਬਲ ਹੁਣ ਲੋਕਾਂ ਲਈ ਸਹੂਲਤ ਦੀ ਬਜਾਏ ਹਾਦਸਿਆਂ ਦਾ ਕਾਰਨ ਬਣਨ ਲੱਗਾ ਹੈ।
ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖ਼ਮੀ ਡਾਕਟਰ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਗੁਰਮੀਤ ਸਿੰਘ
27-11-2026