ਜਾਂਚ ਉਪਰੰਤ ਨਿਯਮਾਂ ਮੁਤਾਬਿਕ ਹੋਵੇਗੀ ਕਾਰਵਾਈ-ਈ. ਓ. ਰੋਹਿਤ
ਇਸ ਸੰਬੰਧੀ ਨਗਰ ਕੌਂਸਲ ਡੇਰਾਬੱਸੀ ਦੇ ਕਾਰਜਸਾਧਕ ਅਫ਼ਸਰ ਰੋਹਿਤ ਨੇ ਦੱਸਿਆ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੌਕੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੇਕਰ ਬਿਨਾਂ ਲੋੜੀਂਦੀ ਮਨਜ਼ੂਰੀ ਤੋਂ ਕਾਲੋਨੀ ਵਿਕਸਿਤ ਕੀਤੀ ਜਾ ਰਹੀ ਪਾਈ ਗਈ ਤਾਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਅਜੀਤ ਡੈਸਕ
27-11-2026