28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਵ . ਕਮਲਪ੍ਰੀਤ ਸਿੰਘ ਲਵਲੀ ਨਮਿਤ ਅੰਤਿਮ ਅਰਦਾਸ ਭਲਕੇ

ਖਰੜ, 27 ਨਵੰਬਰ (ਜੰਡਪੁਰੀ)-ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਸਭਾ ਦੀ ਖਰੜ ਇਕਾਈ ਦੇ ਪ੍ਰਧਾਨ ਰਘਵੀਰ ਸਿੰਘ ਬੱਲੀ ਦੇ ਪੁੱਤਰ ਕਮਲਪ੍ਰੀਤ ਸਿੰਘ ਲਵਲੀ, ਜਿਹੜੇ ਕਿ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 29 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਜੰਡਪੁਰ ਜ਼ਿਲ੍ਹਾ ਮੁਹਾਲੀ ਵਿਖੇ ਹੋਵੇਗੀ। 27 ਐਮਓਐਚ 15

ਅਜੀਤ ਡੈਸਕ 28-11-2026

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਬੰਨੀ ਕੰਗ ਨੇ ਵੱਖ-ਵੱਖ ਗੁਰਦੁਆਰਾ ਸਾਹਿਬ ’ਚ ਲੁਆਈ ਹਾਜ਼ਰੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਲਈ ਹਲਕੇ ’ਚ ਅਗਲੀ ਰੂਪ-ਰੇਖਾ ਤਿਆਰ ਕਰਨ ਲਈ ਪ੍ਰੋਗਰਾਮ ਅੱਜ-ਖੁਸ਼ਵੰਤ ਰਾਏ ਗੀਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।