28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰਕਾਸ਼ ਪੁਰਬ ਮੌਕੇ ਬੰਨੀ ਕੰਗ ਨੇ ਵੱਖ-ਵੱਖ ਗੁਰਦੁਆਰਾ ਸਾਹਿਬ ’ਚ ਲੁਆਈ ਹਾਜ਼ਰੀ

ਖਰੜ, 27 ਨਵੰਬਰ (ਜੰਡਪੁਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯੂਥ ਕਾਂਗਰਸੀ ਆਗੂ ਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਖਰੜ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ‘ਚ ਹਾਜ਼ਰੀ ਲੁਆਈ ਗਈ। ਇਸ ਮੌਕੇ ਬੰਨੀ ਕੰਗ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਨਾਮ ਜਪੋ, ਕੀਰਤ ਕਰੋ ਤੇ ਵੰਡ ਛਕੋ’ ਦੇ ਸਿਧਾਂਤਾਂ ‘ਤੇ ਚੱਲਦਿਆਂ ਇਨਸਾਨ ਨੂੰ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ।

ਅਜੀਤ ਡੈਸਕ 28-11-2026
ਖਰੜ, 27 ਨਵੰਬਰ (ਜੰਡਪੁਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯੂਥ ਕਾਂਗਰਸੀ ਆਗੂ ਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਖਰੜ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ‘ਚ ਹਾਜ਼ਰੀ ਲੁਆਈ ਗਈ। ਇਸ ਮੌਕੇ ਬੰਨੀ ਕੰਗ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਨਾਮ ਜਪੋ, ਕੀਰਤ ਕਰੋ ਤੇ ਵੰਡ ਛਕੋ’ ਦੇ ਸਿਧਾਂਤਾਂ ‘ਤੇ ਚੱਲਦਿਆਂ ਇਨਸਾਨ ਨੂੰ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ। ਸਮਾਗਮਾਂ ‘ਚ ਹਾਜ਼ਰੀ ਭਰਨ ਮੌਕੇ ਪ੍ਰਬੰਧਕਾਂ ਵਲੋਂ ਬੰਨੀ ਕੰਗ ਦਾ ਉਚੇਚੇ ਤੌਰ ‘ਤੇ ਸਨਮਾਨ ਵੀ ਕੀਤਾ।
ਪਿਛਲੀ ਖ਼ਬਰ ਨਵੀਂ ਹੱਦਬੰਦੀ ਨਾਲ ਪੰਜਾਬ ਦੇ ਸਿਆਸੀ ਅਧਿਕਾਰ ਹੋ ਸਕਦੇ ਹਨ ਪ੍ਰਭਾਵਿਤ-ਰਵੀਇੰਦਰ ਸਿੰਘ ਅਗਲੀ ਖ਼ਬਰ ਸਵ . ਕਮਲਪ੍ਰੀਤ ਸਿੰਘ ਲਵਲੀ ਨਮਿਤ ਅੰਤਿਮ ਅਰਦਾਸ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।