ਚੰਡੀਗੜ੍ਹ ਦੇ 16ਵੇਂ ਰਾਸ਼ਟਰੀ ਸ਼ਿਲਪ ਮੇਲਾ ਦੌਰਾਨ ਲੱਗੀਆਂ ਖ਼ੂਬ ਰੌਣਕਾਂ
ਚੰਡੀਗੜ੍ਹ, 28 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ 16ਵੇਂ ਰਾਸ਼ਟਰੀ ਸ਼ਿਲਪ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਮੇਲੇ ਦਾ ਖ਼ੂਬ ਆਨੰਦ ਮਾਣਿਆ। ਇਸੇ ਦੌਰਾਨ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵਲੋਂ ਪੇਸ਼ ਕੀਤੇ ਲੋਕ ਨਾਚ ਵੀ ਦਰਸ਼ਕਾਂ ’ਚ ਖਿੱਚ ਦਾ ਕੇਂਦਰ ਬਣੇ।
ਚੰਡੀਗੜ੍ਹ ਦੇ 16ਵੇਂ ਰਾਸ਼ਟਰੀ ਸ਼ਿਲਪ ਮੇਲੇ ਦੌਰਾਨ ਪ੍ਰਸਿੱਧ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਆਪਣੀ ਪੇਸ਼ਕਾਰੀ ਦਿੰਦੇ ਹੋਏ। ਤਸਵੀਰ : ਕਮਲਜੀਤ ਸਿੰਘ
29-11-2026