ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ’ਚ ਬਣਾਏ ਜਾ ਰਹੇ ਹਨ ‘ਮੁੱਖ ਮੰਤਰੀ ਖੇਡ ਮੈਦਾਨ’-ਏ. ਡੀ. ਸੀ.
ਮਾਨਸਾ, 8 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ‘ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡਾਂ ‘ਚ ਆਧੁਨਿਕ ਸਹੂਲਤਾਂ ਵਾਲੇ ਹਜ਼ਾਰਾਂ ‘ਮੁੱਖ ਮੰਤਰੀ ਖੇਡ ਮੈਦਾਨ’ ਤਿਆਰ ਕੀਤੇ ਜਾ ਰਹੇ ਹਨ।
ਪਿੰਡ ਧਲੇਵਾਂ ਵਿਖੇ ਬਣ ਰਹੇ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਹੋਏ ਕ੍ਰਿਤਿਕਾ ਗੋਇਲ ਏ. ਡੀ. ਸੀ. ਮਾਨਸਾ। ਅਜੀਤ ਤਸਵੀਰ
09-08-2026