10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਬਰੇਟਾ, 9 ਅਗਸਤ (ਪਾਲ ਸਿੰਘ ਮੰਡੇਰ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਸਰਵਣ ਕੀਤਾ ਅਤੇ ਨਵੇਂ ਸੈਸ਼ਨ ਦੀ ਸ਼ੁੱਭ ਅਰੰਭਤਾ ਲਈ ਅਰਦਾਸ ਕੀਤੀ।

ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਪਾਠ ਦੇ ਭੋਗ ਮੌਕੇ ਕਾਲਜ ਸਟਾਫ਼। ਤਸਵੀਰ : ਪਾਲ ਸਿੰਘ ਮੰਡੇਰ 10-08-2026
ਬਰੇਟਾ, 9 ਅਗਸਤ (ਪਾਲ ਸਿੰਘ ਮੰਡੇਰ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਸਰਵਣ ਕੀਤਾ ਅਤੇ ਨਵੇਂ ਸੈਸ਼ਨ ਦੀ ਸ਼ੁੱਭ ਅਰੰਭਤਾ ਲਈ ਅਰਦਾਸ ਕੀਤੀ। ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਉਚਾਰਨ ਕੀਤਾ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਦੋਦੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਵੇਂ ਸੈਸ਼ਨ ਦੀ ਆਰੰਭਤਾ ਲਈ ਵਧਾਈ ਦਿੱਤੀ। ਇਸ ਮੌਕੇ ਕਨਵੀਨਰ ਡਾ. ਸਰਬਵੀਰ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਅਤੇ ਪ੍ਰੋ.ਜਤਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ‘ਜੇਲ੍ਹ ਭਰੋ ਅੰਦੋਲਨ’ ਸੰਬੰਧੀ ਲਾਮਬੰਦੀ ਇਕੱਤਰਤਾ ਹੋਈ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਹੋਈ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।