11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰੂ ਰਵਿਦਾਸ ਜੀ ਦੇ ਜੀਵਨ ’ ਤੇ ਆਧਾਰਿਤ ਦਸਤਾਵੇਜ਼ੀ ਸ਼ੋਅ ਵਿਖਾਏ

ਸਰਦੂਲਗੜ੍ਹ , 10 ਅਗਸਤ ( ਅਰੋੜਾ )- ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਸਰਦੂਲਗੜ੍ਹ ਦੇ ਪਿੰਡ ਝੇਰਿਆਂਵਾਲੀ , ਮੀਆਂ , ਉੱਲਕ , ਭਲਾਈਕੇ , ਘੁੱਦੂਵਾਲਾ , ਕੁਸਲਾ , ਜਟਾਣਾ ਖ਼ੁਰਦ , ਚੂਹੜ੍ਹੀਆਂ , ਕੋਟੜਾ , ਜਗਤਗੜ੍ਹ ਬਾਂਦਰਾਂ ਤੇ ਜੌੜਕੀਆਂ ਵਿਖੇ ਵਿਸ਼ੇਸ਼ ਵੈਨ ਰਾਹੀਂ ਗੁਰੂ ਜੀ ਦੇ ਜੀਵਨ , ਉਪਦੇਸ਼ਾਂ ਅਤੇ ਵਿਚਾਰਧਾਰਾ ’ ਤੇ ਆਧਾਰਿਤ ਦਸਤਾਵੇਜ਼ੀ ਸ਼ੋਅ ਵਿਖਾਏ ਗਏ । ਪਿੰਡਾਂ ਦੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਸਮੇਤ ਬਰਾਬਰੀ , ਭਾਈਚਾਰਕ ਸਾਂਝ , ਮਾਨਵਤਾ ਅਤੇ ਸਮਾਜਿਕ ਏਕਤਾ ਦੇ ਸੰਦੇਸ਼ ਤੋਂ ਜਾਣੂ ਕਰਵਾ ਕੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ ਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ।

ਅਜੀਤ ਡੈਸਕ 11-08-2026
ਸਰਦੂਲਗੜ੍ਹ , 10 ਅਗਸਤ ( ਅਰੋੜਾ )- ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਸਰਦੂਲਗੜ੍ਹ ਦੇ ਪਿੰਡ ਝੇਰਿਆਂਵਾਲੀ , ਮੀਆਂ , ਉੱਲਕ , ਭਲਾਈਕੇ , ਘੁੱਦੂਵਾਲਾ , ਕੁਸਲਾ , ਜਟਾਣਾ ਖ਼ੁਰਦ , ਚੂਹੜ੍ਹੀਆਂ , ਕੋਟੜਾ , ਜਗਤਗੜ੍ਹ ਬਾਂਦਰਾਂ ਤੇ ਜੌੜਕੀਆਂ ਵਿਖੇ ਵਿਸ਼ੇਸ਼ ਵੈਨ ਰਾਹੀਂ ਗੁਰੂ ਜੀ ਦੇ ਜੀਵਨ , ਉਪਦੇਸ਼ਾਂ ਅਤੇ ਵਿਚਾਰਧਾਰਾ ’ ਤੇ ਆਧਾਰਿਤ ਦਸਤਾਵੇਜ਼ੀ ਸ਼ੋਅ ਵਿਖਾਏ ਗਏ । ਪਿੰਡਾਂ ਦੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਸਮੇਤ ਬਰਾਬਰੀ , ਭਾਈਚਾਰਕ ਸਾਂਝ , ਮਾਨਵਤਾ ਅਤੇ ਸਮਾਜਿਕ ਏਕਤਾ ਦੇ ਸੰਦੇਸ਼ ਤੋਂ ਜਾਣੂ ਕਰਵਾ ਕੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ ਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ । ਪਿੰਡਾਂ ਦੇ ਲੋਕਾਂ ਨੇ ਵੀ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਉਦੇਸ਼ਾਂ ਨੂੰ ਆਪਣੇ ਜੀਵਨ ’ ਚ ਅਪਣਾਉਣ ਦਾ ਸੰਕਲਪ ਲਿਆ ।
ਪਿਛਲੀ ਖ਼ਬਰ ਸੰਸਦੀ ਸੀਟਾਂ ’ਚ ਮਹਿਲਾ ਰਾਖਵਾਂਕਰਨ ਬਿੱਲ ਦੇਸ਼ ਦੀ ਕਿਸ ਸਮੱਸਿਆ ਦਾ ਹੱਲ ਹੈ-ਬੇਅੰਤ ਬੰਗੀ ਅਗਲੀ ਖ਼ਬਰ ਮਾਈ ਭਾਗੋ ਸੰਸਥਾ ਰੱਲਾ ਵਿਖੇ ‘ਤੀਆਂ ਤੀਜ ਦੀਆਂ’ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।