ਵਿਧਾਇਕ ਬੁੱਧ ਰਾਮ ਵਲੋਂ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ
ਬੁਢਲਾਡਾ, 11 ਅਗਸਤ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਵਾਰਡ ਨੰਬਰ 19 ਦੀ ਬਾਜ਼ੀਗਰ ਬਸਤੀ ਵਿਖੇ ਨਵੇਂ ਸ਼ੈੱਡ ਦਾ ਨਿਰਮਾਣ ਕਰਵਾਇਆ ਗਿਆ।
ਬੁਢਲਾਡਾ ਦੇ ਵਾਰਡ ਨੰਬਰ 18 ’ਚ ਪਰਜਾਪਤ ਧਰਮਸ਼ਾਲਾ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬੁੱਧ ਰਾਮ। ਤਸਵੀਰ : ਟੋਨੀ ਬੁਢਲਾਡਾ
12-08-2026