14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਰਨਾਲਾ ਵਿਖੇ 3 ਰੋਜ਼ਾ ਤਰਕਸ਼ੀਲ਼ ਪੁਸਤਕ ਮੇਲਾ 21 ਤੋਂ

ਮਾਨਸਾ, 13 ਅਗਸਤ (ਸ. ਰਿ.)

ਅਜੀਤ ਡੈਸਕ 14-08-2026
ਮਾਨਸਾ, 13 ਅਗਸਤ (ਸ.ਰਿ.)- ਤਰਕਸ਼ੀਲ ਸੁਸਾਇਟੀ ਵਲੋਂ ਬਰਨਾਲਾ ਵਿਖੇ ਕਰਵਾਏ ਜਾ ਰਹੇ 3 ਰੋਜ਼ਾ ਪੁਸਤਕ ਮੇਲੇ ਸੰਬੰਧੀ ਇਕੱਤਰਤਾ ਕੀਤੀ ਗਈ। ਜ਼ੋਨ ਮੁਖੀ ਅੰਮ੍ਰਿਤ ਰਿਸ਼ੀ, ਇਕਾਈ ਮੁਖੀ ਮਾ. ਲੱਖਾ ਸਿੰਘ ਸਹਾਰਨਾ ਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਦੱਸਿਆ ਕਿ ਇਹ ਮੇਲਾ ਲੋਕ ਪੱਖੀ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਿਤ ਕਰਨ ਅਤੇ ਡਾ. ਨਰਿੰਦਰ ਦਾਭੋਲਕਰ ਦੀ ਸ਼ਹਾਦਤ ਨੂੰ ਸਮਰਪਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਲਗਾਇਆ ਜਾਵੇਗਾ, ਜਿਸ ’ਚ ਨਾਮਵਰ ਪ੍ਰਕਾਸ਼ਕਾਂ ਵਲੋਂ ਤਰਕਸ਼ੀਲ, ਇਨਕਲਾਬੀ, ਮਾਨਵਵਾਦੀ ਅਤੇ ਅਗਾਂਹਵਧੂ ਸਾਹਿਤ ਦੇ ਸਟਾਲ ਲਗਾਏ ਜਾਣਗੇ। ਮੇਲੇ ਦੇ ਵੱਖ-ਵੱਖ ਸੈਸ਼ਨਾਂ ’ਚ ਸੈਮੀਨਾਰ ਵੀ ਕਰਵਾਏ ਜਾਣਗੇ।
ਪਿਛਲੀ ਖ਼ਬਰ ਗ੍ਰਾਮੀਣ ਡਾਕ ਸੇਵਕਾਂ ਨੇ ਭਾਜਪਾ ਆਗੂ ਦਿਆਲ ਦਾਸ ਸੋਢੀ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਏ. ਡੀ. ਸੀ. (ਪੇਂਡੂ ਵਿਕਾਸ) ਵਲੋਂ ਠੂਠਿਆਂਵਾਲੀ ਦੇ ਖੇਡ ਮੈਦਾਨ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।