17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਹੌਲਦਾਰ ਰਮਨਪ੍ਰੀਤ ਸਿੰਘ ਬੁਢਲਾਡਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ

ਮਾਨਸਾ-ਬੁਢਲਾਡਾ ਨਾਲ ਸਬੰਧਿਤ ਹੌਲਦਾਰ ਰਮਨਪ੍ਰੀਤ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਫ਼ਿਰੋਜਪੁਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਗਿਆ। ਵਿਜੀਲੈਂਸ ਬਿਊਰੋ ਮੋਹਾਲੀ ਵਿਖੇ ਤਾਇਨਾਤ ਇਸ ਕਰਮਚਾਰੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਰੱਖਿਆ ਫੋਰਸਾਂ ਦੇ ਜਵਾਨਾਂ ਦਾ ਦੇਸ਼ ’ਚ ਅਮਨ-ਸ਼ਾਂਤੀ ਕਾਇਮ ਰੱਖਣ ’ਚ ਵੱਡਾ ਰੋਲ ਹੁੰਦਾ ਹੈ।

ਅਜੀਤ ਡੈਸਕ 17-08-2026
ਮਾਨਸਾ-ਬੁਢਲਾਡਾ ਨਾਲ ਸਬੰਧਿਤ ਹੌਲਦਾਰ ਰਮਨਪ੍ਰੀਤ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਫ਼ਿਰੋਜਪੁਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਗਿਆ। ਵਿਜੀਲੈਂਸ ਬਿਊਰੋ ਮੋਹਾਲੀ ਵਿਖੇ ਤਾਇਨਾਤ ਇਸ ਕਰਮਚਾਰੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਰੱਖਿਆ ਫੋਰਸਾਂ ਦੇ ਜਵਾਨਾਂ ਦਾ ਦੇਸ਼ ’ਚ ਅਮਨ-ਸ਼ਾਂਤੀ ਕਾਇਮ ਰੱਖਣ ’ਚ ਵੱਡਾ ਰੋਲ ਹੁੰਦਾ ਹੈ। ਉਨ੍ਹਾਂ ਸੁਰੱਖਿਆ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਰਹਿਣ। ਇਸ ਮੌਕੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਸਾ ’ਚ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਲਹਿਰਾਇਆ ਕੌਮੀ ਝੰਡਾ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ... ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਕੋਟਗੁਰੂ ਸਕੂਲ ’ਚ ਕੌਮੀ ਝੰਡਾ ਲਹਿਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।