17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਬੁਢਲਾਡਾ, 16 ਅਗਸਤ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਹਲਕਾ ਇੰਚਾਰਜ ਡਾ.

ਅਜੀਤ ਡੈਸਕ 17-08-2026
ਬੁਢਲਾਡਾ, 16 ਅਗਸਤ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਬੀਰੋਕੇ, ਹਲਕਾ ਨਿਗਰਾਨ ਜਤਿੰਦਰ ਸਿੰਘ ਸੋਢੀ ਵਲੋਂ ਅਮਰਜੀਤ ਸਿੰਘ ਕੁਲਾਣਾ ਤੇ ਹਰਮੇਲ ਸਿੰਘ ਕਲੀਪੁਰ ਮੈਂਬਰ ਪੀ.ਏ.ਸੀ., ਰਾਜਿੰਦਰ ਸਿੰਘ ਝੰਡਾ ਕੌਮੀ ਜਥੇਬੰਦਕ ਸਕੱਤਰ ਬੀ.ਸੀ. ਵਿੰਗ, ਐਸ.ਸੀ. ਵਿੰਗ ਬੁਢਲਾਡਾ ਸ਼ਹਿਰੀ ਦੇ ਪ੍ਰਧਾਨ ਦਰਸ਼ਨ ਸਿੰਘ ਸਾਬਕਾ ਕੌਂਸਲਰ ਤੇ ਅਜੈ ਕੁਮਾਰ, ਸਰਕਲ ਬਰੇਟਾ ਸ਼ਹਿਰੀ ਤੋਂ ਪ੍ਰਧਾਨ ਕੇਸਰ ਸਿੰਘ, ਬੀ.ਸੀ. ਵਿੰਗ ਬੁਢਲਾਡਾ ਸ਼ਹਿਰੀ ਦੇ ਪ੍ਰਧਾਨ ਜਸਵੀਰ ਦਾਸ ਤੇ ਸੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸ਼ਹਿਰੀ ਪ੍ਰਧਾਨ ਹਰਵਿੰਦਰ ਕੌਰ ਤੇ ਬਰਿੰਦਰ ਕੌਰ, ਜ਼ਿਲ੍ਹਾ ਮੀਤ ਪ੍ਰਧਾਨ ਬੀ.ਸੀ. ਵਿੰਗ ਬਲਦੇਵ ਸਿੰਘ, ਇਸਤਰੀ ਆਗੂ ਸੁਖਪਾਲ ਕੌਰ ਤੇ ਸੁਖਦੀਪ ਕੌਰ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਤਾਰਾ ਸਿੰਘ ਵਿਰਦੀ, ਕਰਮਜੀਤ ਸਿੰਘ ਮਾਘੀ, ਸੁਖਵਿੰਦਰ ਕੌਰ ਸੁੱਖੀ, ਅਜੈਬ ਸਿੰਘ ਖੁਡਾਲ, ਬਲਦੇਵ ਸਿੰਘ ਸਿਰਸੀਵਾਲਾ, ਜਸਵੀਰ ਸਿੰਘ ਜੱਸੀ, ਛਿੰਦਰਪਾਲ ਸਿੰਘ, ਜਗਜੀਤ ਸਿੰਘ ਗੋਬਿੰਦਪੁਰਾ, ਚਰਨਜੀਤ ਸਿੰਘ ਝਲਬੂਟੀ, ਕੁਲਵੰਤ ਸਿੰਘ, ਵਰਿੰਦਰ ਸਿੰਘ ਹੈਰੀ, ਰਾਜਿੰਦਰ ਸਿੰਘ ਰਾਜਾ, ਸੁਰਜੀਤ ਸਿੰਘ ਟੀਟਾ, ਮੁਖਇੰਦਰ ਸਿੰਘ ਪਿੰਕਾ, ਦਵਿੰਦਰ ਸਿੰਘ ਲਾਲਾ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੁੜੱਦੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਲਕੇ ਭੀਖੀ ਦੇ ਪੰਥਕ ਇਕੱਠ ਲਈ ਸੰਗਤਾਂ ’ਚ ਉਤਸ਼ਾਹ-ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।