22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਜ਼ੁਰਗ ਵਿਅਕਤੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖ਼ਮੀ

ਬਠਿੰਡਾ, 21 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਰੋਡ ’ਤੇ ਇੱਕ ਬੰਦ ਲੈਵਲ ਕਰਾਸਿੰਗ ’ਤੇ ਇੱਕ ਬਜ਼ੁਰਗ ਵਿਅਕਤੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਗਈਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਵੈੱਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਰਾਜਵਿੰਦਰ ਧਾਲੀਵਾਲ, ਭਰਤ ਸਿੰਗਲਾ ਅਤੇ ਸੁਸ਼ੀਲ ਗੱਖੜ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਏਮਜ਼ ਹਸਪਤਾਲ ਦੇ ਐਮਰਜੈਂਸੀ ਵਾਰਡ ਪਹੁੰਚਾਇਆ।

ਅਜੀਤ ਡੈਸਕ 22-08-2026
ਬਠਿੰਡਾ, 21 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਰੋਡ ’ਤੇ ਇੱਕ ਬੰਦ ਲੈਵਲ ਕਰਾਸਿੰਗ ’ਤੇ ਇੱਕ ਬਜ਼ੁਰਗ ਵਿਅਕਤੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਗਈਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਵੈੱਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਰਾਜਵਿੰਦਰ ਧਾਲੀਵਾਲ, ਭਰਤ ਸਿੰਗਲਾ ਅਤੇ ਸੁਸ਼ੀਲ ਗੱਖੜ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਏਮਜ਼ ਹਸਪਤਾਲ ਦੇ ਐਮਰਜੈਂਸੀ ਵਾਰਡ ਪਹੁੰਚਾਇਆ। ਜ਼ਖ਼ਮੀ ਵਿਅਕਤੀ ਅਮਰੀਕ ਸਿੰਘ (65) ਵਾਸੀ ਸਰਦੂਲਗੜ੍ਹ ਦਾ ਰਹਿਣ ਵਾਲਾ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪਿਛਲੀ ਖ਼ਬਰ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਕੌਂਸਲਰ ਗੁਰਤੇਜ ਸਿੰਘ ਗੋਰਾ ਨੂੰ ਸਦਮਾ, ਪਿਤਾ ਦਾ ਦਿਹਾਂਤ ਹਸਪਤਾਲ ਦਾਖ਼ਲ ਹੋਣ ਆਏ ਅਣਪਛ... ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਅਤੇ ਹੈਰੋਇਨ ਸਣੇ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।