22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਐੱਸ.ਆਈ.ਆਰ. ’ਚ ਅਨਮੈਪਡ ਵੋਟਰਾਂ ਦੀ ਵਿਸ਼ੇਸ਼ ਸੁਣਵਾਈ 24 ਤੋਂ

ਸਰਦੂਲਗੜ੍ਹ, 21 ਅਗਸਤ (ਜੀ. ਐਮ.

?? 22-08-2026
ਸਰਦੂਲਗੜ੍ਹ, 21 ਅਗਸਤ (ਜੀ.ਐਮ. ਅਰੋੜਾ)- ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਸਪੈ ਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਜਿਨ੍ਹਾਂ ਵੋਟਰਾਂ ਦਾ ਸਾਲ 2003 ਦਾ ਰਿਕਾਰਡ ਨਹੀਂ ਮਿਲਿਆ ਸੀ, ਦੀ ਸੁਣਵਾਈ ਲਈ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸੁਣਵਾਈ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਸਾਂਝੀਆਂ ਥਾਵਾਂ ’ਤੇ 24 ਅਗਸਤ ਤੋਂ 3 ਸਤੰਬਰ ਤੱਕ ਕੀਤੀ ਜਾਵੇਗੀ। ਉਨ੍ਹਾਂ ਸਬੰਧਿਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰਾਪਤ ਹੋਏ ਨੋਟਿਸ ਅਨੁਸਾਰ ਨਿਰਧਾਰਿਤ ਮਿਤੀ, ਸਮੇਂ ਅਤੇ ਸਥਾਨ ’ਤੇ ਲੋੜੀਂਦੇ ਦਸਤਾਵੇਜ਼ ਲੈ ਕੇ ਸੁਣਵਾਈ ਲਈ ਜ਼ਰੂਰ ਪਹੁੰਚਣ। ਉਨ੍ਹਾਂ ਦੱਸਿਆ ਕਿ ਵੋਟਰ ਰਜਿਸਟਰੇਸ਼ਨ ਅਤੇ ਨਿਯਮਾਂ ਦੀ ਵਧੇਰੇ ਜਾਣਕਾਰੀ ਲਈ ਚੀਫ਼ ਇਲੈਕਟਰੋਲ ਅਫ਼ਸਰ ਪੰਜਾਬ ਦੀ ਵੈੱਬਸਾਈਟ ’ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਅਫ਼ੀਮ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।