23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

600 ਬੋਤਲਾਂ ਸ਼ਰਾਬ ਬਰਾਮਦ

ਮਾਨਸਾ, 22 ਅਗਸਤ (ਵਿ. ਪ੍ਰਤੀ.)

ਅਜੀਤ ਡੈਸਕ 23-08-2026
ਮਾਨਸਾ, 22 ਅਗਸਤ (ਵਿ.ਪ੍ਰਤੀ.)- ਐਕਸਾਈਜ਼ ਸਟਾਫ਼ ਮਾਨਸਾ ਪੁਲਿਸ ਨੇ ਗੁਰਵਿੰਦਰ ਸਿੰਘ ਵਾਸੀ ਲੌਂਗੋਵਾਲ ਅਤੇ ਗੁਰਚਰਨ ਸਿੰਘ ਵਾਸੀ ਖੀਵਾ ਕਲਾਂ ਤੋਂ 600 ਬੋਤਲਾਂ ਠੇਕਾ ਦੇਸੀ ਮਾਰਕਾ ਸੌਂਫੀਆ ਚੰਡੀਗੜ੍ਹ ਸ਼ਰਾਬ ਬਰਾਮਦ ਕਰ ਕੇ ਸਵਿਫ਼ਟ ਕਾਰ ਕਬਜ਼ੇ ’ਚ ਲੈ ਲਈ ਹੈ। ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਟਰੈਕਟਰ-ਟਰਾਲੀ ਤੇ ਫਾਰਚੂਨਰ ਗੱਡੀ ਦੀ ਟੱਕਰ, ਨੌਜਵਾਨ ਦੀ ਮੌਤ ਅਗਲੀ ਖ਼ਬਰ ਧਰਮਪੁਰਾ ’ਚ ਤੀਆਂ ਦਾ ਮੇਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।