29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਫੂਸ ਮੰਡੀ ’ਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ

ਕੋਟਫੱਤਾ, 28 ਅਗਸਤ (ਰਣਜੀਤ ਸਿੰਘ ਬੁੱਟਰ)-ਫੂਸ ਮੰਡੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਪੰਚਾਇਤ ਵਲੋਂ ਪਾਈਪ ਲਾਇਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦੇ ਯਤਨਾਂ ਸਦਕਾ ਪਿੰਡ ਦੀ ਸਰਪੰਚ ਕਿਰਨਾਂ ਕੌਰ ਮਰਾੜ੍ਹ ਵਲੋਂ ਹੰਸਾ ਸਿੰਘ ਦੇ ਘਰ ਤੋਂ ਸ਼ਮਸ਼ਾਨ ਘਾਟ ਤੱਕ ਪਾਇਪ ਪਾਈ ਗਈ।

ਅਜੀਤ ਡੈਸਕ 29-08-2026
ਕੋਟਫੱਤਾ, 28 ਅਗਸਤ (ਰਣਜੀਤ ਸਿੰਘ ਬੁੱਟਰ)-ਫੂਸ ਮੰਡੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਪੰਚਾਇਤ ਵਲੋਂ ਪਾਈਪ ਲਾਇਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦੇ ਯਤਨਾਂ ਸਦਕਾ ਪਿੰਡ ਦੀ ਸਰਪੰਚ ਕਿਰਨਾਂ ਕੌਰ ਮਰਾੜ੍ਹ ਵਲੋਂ ਹੰਸਾ ਸਿੰਘ ਦੇ ਘਰ ਤੋਂ ਸ਼ਮਸ਼ਾਨ ਘਾਟ ਤੱਕ ਪਾਇਪ ਪਾਈ ਗਈ। ਪੰਚਾਇਤ ਸਕੱਤਰ ਗੁਰਮੀਤ ਸਿੰਘ, ਸਰਪੰਚ ਕਿਰਨਾਂ ਕੌਰ ਮਰਾੜ੍ਹ ਤੇ ਉਨ੍ਹਾਂ ਦੇ ਪਤੀ ਸਮਾਜ ਸੇਵੀ ਡਾ: ਜਗਸੀਰ ਸਿੰਘ ਮਰਾੜ ਨੇ ਮੈਂਬਰ ਪੁਸ਼ਵਿੰਦਰ ਕੌਰ ਤੋਂ ਇਸ ਪਾਈਪ ਲਾਈਨ ਦਾ ਉਦਘਾਟਨ ਕਰਵਾਇਆ। ਇਸ ਮੌਕੇ ਪ੍ਰਧਾਨ ਜਗਜੀਤ ਸਿੰਘ, ਪੰਚਾਇਤ ਮੈਂਬਰ ਮਨਦੀਪ ਸਿੰਘ, ਗੁਰਲਾਲ ਸਿੰਘ, ਕਿਰਨਦੀਪ ਕੌਰ, ਪੁਸ਼ਵਿੰਦਰ ਕੌਰ ਅਤੇ ਵੀਰਪਾਲ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਖਤੌਰ ਸਿੰਘ ਭੁੱਲਰ ਸਾਬਕਾ ਸਰਪੰਚ ਪਿੰਡ ਬੁੱਗਰਾਂ ਦੇ ਦਿਹਾਂਤ ’ਤੇ ਕੀਤਾ ਸ਼ੋਕ ਪ੍ਰਗਟ ਅਗਲੀ ਖ਼ਬਰ ਭਾਈ ਗੁਰਜੀਤ ਸਿੰਘ ਕਾਕਾ ਦੇ ਮਾਤਾ ਜਗਵੰਤ ਕੌਰ ਪੂਹਲੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।