29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੁਰਿੰਦਰ ਸਿੰਘ ਬਦਿਆਲਾ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੁਆਰਡੀਨੇਟਰ ਨਿਯੁਕਤ

ਚਾਉਕੇ, 28 ਅਗਸਤ (ਮਨਜੀਤ ਸਿੰਘ ਘੜੈਲੀ)-ਆਮ ਆਦਮੀ ਪਾਰਟੀ ਦੀ ਹਾਈ ਕਮਾਨ ਵਲੋਂ ਹਲਕਾ ਮੌੜ ਬਲਾਕ ਰਾਮਪੁਰਾ ਦੇ ਪਿੰਡ ਬਦਿਆਲਾ ਦੇ ਸੀਨੀਅਰ ਆਪ ਆਗੂ ਸੁਰਿੰਦਰ ਸਿੰਘ ਗਿੱਲ ਸਾਬਕਾ ਮੈਂਬਰ ਨੂੰ ਨਸ਼ਾ ਮੁਕਤੀ ਮੋਰਚਾ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਆਮ ਆਦਮੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਮਿਹਨਤ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਵਲੋਂ ਦਿੱਤੀ ਗਈ ਹੈ।

ਭਗਤਾ ਭਾਈਕਾ ਵਿਖੇ ਛੋਟੇ ਭਰਾ ਪਰਹਾਨਪਾਲ ਸਿੰਘ ਦੇ ਰੱਖੜੀ ਬੰਨ੍ਹਦੇ ਸਮੇਂ ਭੈਣ ਮਹਿਕਪ੍ਰੀਤ ਕੌਰ ਰਿੰਪਲ ਅਤੇ ਨਵਨੀਤ ਕੌਰ ਨੀਤੂ। ਤਸਵੀਰ: ਸੁਖਪਾਲ ਸਿੰਘ ਸੋਨੀ 29-08-2026
ਚਾਉਕੇ, 28 ਅਗਸਤ (ਮਨਜੀਤ ਸਿੰਘ ਘੜੈਲੀ)-ਆਮ ਆਦਮੀ ਪਾਰਟੀ ਦੀ ਹਾਈ ਕਮਾਨ ਵਲੋਂ ਹਲਕਾ ਮੌੜ ਬਲਾਕ ਰਾਮਪੁਰਾ ਦੇ ਪਿੰਡ ਬਦਿਆਲਾ ਦੇ ਸੀਨੀਅਰ ਆਪ ਆਗੂ ਸੁਰਿੰਦਰ ਸਿੰਘ ਗਿੱਲ ਸਾਬਕਾ ਮੈਂਬਰ ਨੂੰ ਨਸ਼ਾ ਮੁਕਤੀ ਮੋਰਚਾ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਆਮ ਆਦਮੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਮਿਹਨਤ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ, ਹਲਕਾ ਸੰਗਠਨ ਇੰਚਾਰਜ ਰਣਜੀਤ ਸਿੰਘ ਮਠਾੜੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ, ਚੇਅਰਮੈਨ ਨਵਦੀਪ ਸਿੰਘ ਜੀਦਾ, ਸਿੱਪੀ ਭਾਕਰ ਸੀਨੀਅਰ ਆਗੂ, ਹਿੰਮਤ ਸਿੰਘ ਕੁੱਤੀਵਾਲ, ਗੁਰਲਾਲ ਸਿੰਘ ਬੱਲ੍ਹੋ, ਇਕਬਾਲ ਸਿੰਘ ਪਿੱਥੋ, ਕੇਵਲ ਸਿੰਘ ਘੜੈਲੀ, ਰਣਜੀਤ ਸਿੰਘ ਜਿਉਂਦ, ਸੁੰਦਰ ਸਿੰਘ ਬੱਲ੍ਹੋ, ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਬੱਲ੍ਹੋ, ਮੈਡਮ ਰੁਪਿੰਦਰ ਕੌਰ ਗਿੱਲ, ਗੁਰਲਾਲ ਸਿੰਘ ਗਿੱਲ, ਬਲਵੀਰ ਸਿੰਘ ਬਦਿਆਲਾ, ਗਿਆਨੀ ਸੁਖਚੈਨ ਸਿੰਘ, ਕੁਲਵੰਤ ਸਿੰਘ, ਲਛਮਣ ਸਿੰਘ ਸਰਪੰਚ ਬਦਿਆਲਾ, ਕੇਵਲ ਸਿੰਘ, ਅੰਮ੍ਰਿਤਪਾਲ ਸਿੰਘ ਪ੍ਰਧਾਨ, ਜਗਮੀਤ ਸਿੰਘ ਪ੍ਰਧਾਨ, ਬਲਦੇਵ ਸਿੰਘ, ਜਗਦੇਵ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ ਪੰਚ, ਕੁਲਵੰਤ ਸਿੰਘ ਮੈਂਬਰ, ਰਾਜੂ ਸਿੰਘ ਡਾਕਟਰ, ਭੋਲਾ ਸਿੰਘ, ਗੁਰਨੈਬ ਸਿੰਘ, ਮਨਦੀਪ ਸਿੰਘ ਅਤੇ ਰਣਜੀਤ ਸਿੰਘ ਜੀਤਾ ਆਦਿ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਹਾਈ ਕਮਾਨ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ ਅਗਲੀ ਖ਼ਬਰ ਬਖਤੌਰ ਸਿੰਘ ਭੁੱਲਰ ਸਾਬਕਾ ਸਰਪੰਚ ਪਿੰਡ ਬੁੱਗਰਾਂ ਦੇ ਦਿਹਾਂਤ ’ਤੇ ਕੀਤਾ ਸ਼ੋਕ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।