03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਮਰਜੀਤ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਣੇ

ਚਾਉਕੇ, 2 ਸਤੰਬਰ (ਮਨਜੀਤ ਸਿੰਘ ਘੜੈਲੀ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਲਈ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ, ਜਿਸ ਦੇ ਤਹਿਤ ਹਲਕਾ ਮੌੜ ਦੇ ਪਿੰਡ ਕਰਾੜਵਾਲਾ ਦੇ ਨੌਜਵਾਨ ਆਗੂ ਅਮਰਜੀਤ ਸਿੰਘ ਢਿੱਲੋਂ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਇਸ ਨਿਯੁਕਤੀ ’ਤੇ ਤਸੱਲੀ ਪ੍ਰਗਟ ਕਰਦਿਆਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਬਲਾਕ ਦੇ ਸਾਰੇ ਹੀ ਪਿੰਡਾਂ ਵਿਚ ਜਾ ਕੇ ਪਾਰਟੀਆਂ ਵਲੋਂ ਪੂਰੀਆਂ ਕੀਤੀਆਂ ਗਈਆਂ ਗਰੰਟੀਆਂ ਬਾਰੇ ਦੱਸਣਗੇ ।

ਅਜੀਤ ਡੈਸਕ 03-09-2026
ਚਾਉਕੇ, 2 ਸਤੰਬਰ (ਮਨਜੀਤ ਸਿੰਘ ਘੜੈਲੀ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਲਈ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ, ਜਿਸ ਦੇ ਤਹਿਤ ਹਲਕਾ ਮੌੜ ਦੇ ਪਿੰਡ ਕਰਾੜਵਾਲਾ ਦੇ ਨੌਜਵਾਨ ਆਗੂ ਅਮਰਜੀਤ ਸਿੰਘ ਢਿੱਲੋਂ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਇਸ ਨਿਯੁਕਤੀ ’ਤੇ ਤਸੱਲੀ ਪ੍ਰਗਟ ਕਰਦਿਆਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਬਲਾਕ ਦੇ ਸਾਰੇ ਹੀ ਪਿੰਡਾਂ ਵਿਚ ਜਾ ਕੇ ਪਾਰਟੀਆਂ ਵਲੋਂ ਪੂਰੀਆਂ ਕੀਤੀਆਂ ਗਈਆਂ ਗਰੰਟੀਆਂ ਬਾਰੇ ਦੱਸਣਗੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ’ਚੋਂ ਲਗਭਗ ਸਾਰੇ ਹੀ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਕਾਲੀਆਂ ਝੰਡੀਆਂ ਦਿਖਾਉਣ ਦਾ ਫ਼ੈਸਲਾ ਅਗਲੀ ਖ਼ਬਰ ਡੀ.ਏ.ਵੀ ਕਾਲਜ ਬਠਿੰਡਾ ਦੇ ਕਾਮਰਸ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।