16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਕੁੱਲਰੀਆਂ ਦੀ ਫਿਰਨੀ ਦੀ ਹਾਲਤ ਖਸਤਾ ਹੋਣ ਕਾਰਨ ਪਿੰਡ ਵਾਸੀ ਦੁਖੀ

ਬਰੇਟਾ, 15 ਸਤੰਬਰ (ਜੀਵਨ ਸ਼ਰਮਾ)- ਨੇੜਲੇ ਪਿੰਡ ਕੁੱਲਰੀਆਂ ਦੀ ਇਕ ਸਾਈਡ ਵਾਲੀ ਫਿਰਨੀ ਦੀ ਹਾਲਤ ਕਾਫ਼ੀ ਜ਼ਿਆਦਾ ਮਾੜੀ ਹੋਣ ਕਾਰਨ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਜੱਸੂ ਕੁੱਲਰੀਆਂ ਨੇ ਦੱਸਿਆ ਕਿ ਇਸ ਫਿਰਨੀ ’ਤੇ ਸਹਿਕਾਰੀ ਖੇਤੀਬਾੜੀ ਸਭਾ, ਮੰਦਿਰ, ਸਕੂਲ ਤੋਂ ਇਲਾਵਾ ਹਰਿਆਣੇ ਦੇ ਪਿੰਡ ਬੱਬਨਪੁਰ, ਚਾਂਦਪੁਰਾ ਪਹੁੰਚਿਆ ਜਾਂਦਾ ਹੈ।

ਅਜੀਤ ਡੈਸਕ 16-09-2026
ਬਰੇਟਾ, 15 ਸਤੰਬਰ (ਜੀਵਨ ਸ਼ਰਮਾ)- ਨੇੜਲੇ ਪਿੰਡ ਕੁੱਲਰੀਆਂ ਦੀ ਇਕ ਸਾਈਡ ਵਾਲੀ ਫਿਰਨੀ ਦੀ ਹਾਲਤ ਕਾਫ਼ੀ ਜ਼ਿਆਦਾ ਮਾੜੀ ਹੋਣ ਕਾਰਨ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਜੱਸੂ ਕੁੱਲਰੀਆਂ ਨੇ ਦੱਸਿਆ ਕਿ ਇਸ ਫਿਰਨੀ ’ਤੇ ਸਹਿਕਾਰੀ ਖੇਤੀਬਾੜੀ ਸਭਾ, ਮੰਦਿਰ, ਸਕੂਲ ਤੋਂ ਇਲਾਵਾ ਹਰਿਆਣੇ ਦੇ ਪਿੰਡ ਬੱਬਨਪੁਰ, ਚਾਂਦਪੁਰਾ ਪਹੁੰਚਿਆ ਜਾਂਦਾ ਹੈ। ਫਿਰਨੀ ਦੀ ਹਾਲਤ ਬਹੁਤ ਜ਼ਿਆਦਾ ਮਾੜੀ ਹੋਣ ਕਰ ਕੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਬਾਰਿਸ਼ ਦੇ ਦਿਨਾਂ ’ਚ ਤਾਂ ਰਸਤਾ ਬਿਲਕੁਲ ਹੀ ਬੰਦ ਹੋ ਜਾਂਦਾ ਹੈ। ਲੋਕਾਂ ਨੇ ਰੋਸ ਪ੍ਰਗਟਾਇਆ ਕਿ ਸਰਕਾਰ ਵਲੋਂ ਪਿੰਡ ਦੀ ਫਿਰਨੀ ਦੀ ਸਾਰ ਤੱਕ ਨਹੀਂ ਲਈ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਫਿਰਨੀ ਦੀ ਹਾਲਤ ਸੁਧਾਰੀ ਜਾਵੇ।
ਪਿਛਲੀ ਖ਼ਬਰ ਐੱਸ. ਡੀ. ਸਕੂਲ ਵਿਖੇ ਆਪਾਤ ਪ੍ਰਬੰਧਨ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਕੇਂਦਰ ਅਤੇ ਰਾਜ ਸਰਕਾਰ ਨੇ ਕਦੇ ਵੀ ਮਸੀਹੀ ਭਾਈਚਾਰੇ ਦੀ ਆਵਾਜ਼ ਨਹੀਂ ਉਠਾਈ- ਲਾਰੈਂਸ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।