16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਥਰਮਲ ਪਲਾਂਟ ਦੀਆਂ ਝੀਲਾਂ ਦੇ ਸਾਹਮਣੇ ਸੜਕ ’ਤੇ ਖੜੀ ਕਾਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਰਾਜਿੰਦਰ ਕੁਮਾਰ ਨੇ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ।

ਅਜੀਤ ਡੈਸਕ 16-09-2026
ਬਠਿੰਡਾ, 15 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਥਰਮਲ ਪਲਾਂਟ ਦੀਆਂ ਝੀਲਾਂ ਦੇ ਸਾਹਮਣੇ ਸੜਕ ’ਤੇ ਖੜੀ ਕਾਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਰਾਜਿੰਦਰ ਕੁਮਾਰ ਨੇ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖਮੀ ਮੋਟਰਸਾਈਕਲ ਸਵਾਰ ਦੀ ਪਛਾਣ ਹਰਿੰਦਰ ਸਿੰਘ (28) ਵਾਸੀ ਲਾਲ ਸਿੰਘ ਵਾਲਾ ਵਜੋਂ ਹੋਈ ਹੈ।
ਪਿਛਲੀ ਖ਼ਬਰ ਆਮ ਲੋਕ ਸੜਕ ਨਿਯਮਾਂ ਦੀ ਕਰਨ ਪਾਲਣਾ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਦਸਮੇਸ਼ ਯੂਥ ਵੈੱਲਫ਼ੇਅਰ ਕਲੱਬ ਨੇ ਖ਼ੂਨਦਾਨ ਅਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।