25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਿੰਡ ਘੁੱਦਾ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ

ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਸਬੰਧੀ ਜਾਣਕਾਰੀ ਵੀ ਦਿੱਤੀ ਗਈ।

ਅਜੀਤ ਡੈਸਕ 25-09-2026
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪਾਮਿਲ ਬਾਂਸਲ ਸੰਗਤ, ਪਿੰਡ ਘੁੱਦਾ ਦੇ ਸਰਪੰਚ ਹਰਪਾਲ ਸਿੰਘ ਪਾਲੀ ਅਤੇ ਸਮੁੱਚੀ ਪੰਚਾਇਤ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ। ਇਸ ਯੋਜਨਾ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਨੂੰ ਇਲਾਜ ਸਬੰਧੀ ਵਿੱਤੀ ਸੁਰੱਖਿਆ ਮੁਹੱਈਆ ਕਰਵਾਉਣਾ ਹੈ।
ਪਿਛਲੀ ਖ਼ਬਰ ਨਸ਼ੇ ਦੇ ਮੁੱਦੇ ‘ਤੇ ਗੋਂਗਲੂਆਂ ਤੋਂ ਮਿੱਟੀ ਝਾੜ ਰਹੀਆਂ ਦੋਵੇਂ ਸਰਕਾਰਾਂ, ਹੋਵੇ ਠੋਸ ਕਾਰਵਾਈ- ਸਿੱਧੂ ਅਗਲੀ ਖ਼ਬਰ ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।