27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕਾਂਗਰਸ ਪਾਰਟੀ ਵਲੋਂ ਅਰਥੀ ਫੂਕ ਮੁਜ਼ਾਹਰਾ ਕੱਲ੍ਹ

ਮਾਨਸਾ, 26 ਸਤੰਬਰ (ਸ. ਰਿ.)

ਅਜੀਤ ਡੈਸਕ 27-09-2026
ਮਾਨਸਾ, 26 ਸਤੰਬਰ (ਸ.ਰਿ.)- ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵਲੋਂ ਭਾਰਤੀ ਚੋਣ ਕਮਿਸ਼ਨ ਦੇ ਕਥਿਤ ਪੱਖਪਾਤੀ ਰਵੱਈਏ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਦੇ ਵਿਰੋਧ ’ਚ 28 ਸਤੰਬਰ ਨੂੰ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ। ਸ੍ਰੀ ਦੇਵੀ ਭਾਗਵਤ ਮਹਾਪੁਰਾਣ ਕਥਾ ਅੱਜ ਤੋਂ ਮਾਨਸਾ, 26 ਸਤੰਬਰ (ਸ.ਰਿ.)- ਸਥਾਨਕ ਜੈ ਮਾਂ ਮੰਦਰ ਵਿਖੇ ਸ੍ਰੀ ਦੇਵੀ ਭਾਗਵਤ ਮਹਾਪੁਰਾਣ ਕਥਾ 27 ਸਤੰਬਰ ਤੋਂ ਆਰੰਭ ਹੋ ਰਹੀ ਹੈ। ਮੰਦਰ ਕਮੇਟੀ ਦੇ ਆਗੂ ਬਿੰਦਰਪਾਲ ਗਰਗ ਨੇ ਦੱਸਿਆ ਕਿ ਸਾਧਵੀ ਨਿਸਕੰਪ ਚੇਤਨਾ ਜੀ ਗਿਰੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਸ ਕਥਾ ਵਿਚ ਮਹਾਨ ਦੇਵੀਆਂ ਦੀ ਕਥਾ ਸੁਣਾਉਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਹਰ ਰੋਜ ਦੁਪਹਿਰ 3 ਤੋਂ ਸ਼ਾਮ 7 ਵਜੇ ਤੱਕ ਹੋਵੇਗਾ।
ਪਿਛਲੀ ਖ਼ਬਰ ਲਿਬਰੇਸ਼ਨ ਤੇ ਹੋਰ ਜਥੇਬੰਦੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।