30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹਰਸਿਮਰਤ ਦੇ ਅਖ਼ਤਿਆਰੀ ਫ਼ੰਡ ’ਚੋਂ ਸੈਂਟਰਲ ਪਾਰਕ ਲਈ ਬੈਂਚ ਭੇਟ

ਮਾਨਸਾ, 29 ਸਤੰਬਰ (ਸ. ਰਿ.)

ਅਜੀਤ ਡੈਸਕ 30-09-2026
ਮਾਨਸਾ, 29 ਸਤੰਬਰ (ਸ.ਰਿ.)- ਸਥਾਨਕ ਸੈਂਟਰਲ ਪਾਰਕ ਵਿਖੇ ਲੋਕਾਂ ਦੇ ਬੈਠਣ ਲਈ ਵਧੀਆ ਕਿਸਮ ਦੇ ਬੈਂਚ ਲਗਾਏ ਗਏ। ਪਾਰਕ ਕਮੇਟੀ ਦੇ ਪ੍ਰਧਾਨ ਸਰਪੰਚ ਮੇਜਰ ਸਿੰਘ ਗਿੱਲ ਦੀ ਅਗਵਾਈ ਹੇਠ ਕਮੇਟੀ ਵਲੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਕੋਲ ਨਵੇਂ ਬੈਂਚ ਲਗਾਉਣ ਦੀ ਮੰਗ ਕੀਤੀ ਗਈ ਸੀ। ਕਮੇਟੀ ਦੀ ਮੰਗ ਨੂੰ ਪੂਰੀ ਕਰਦਿਆਂ ਉਨ੍ਹਾਂ ਪਾਰਕ ਨੂੰ 1 ਲੱਖ ਰੁਪਏ ਦੀ ਲਾਗਤ ਨਾਲ 24 ਬੈਂਚ ਭੇਟ ਕੀਤੇ। ਕਮੇਟੀ ਮੈਂਬਰਾਂ ਨੇ ਮੈਂਬਰ ਪਾਰਲੀਮੈਂਟ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਕ ਦੀ ਸੁੰਦਰਤਾ ਲਈ ਸਹਿਯੋਗ ਦੇਣ।
ਪਿਛਲੀ ਖ਼ਬਰ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਮਾਨਬੀਬੜੀਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ ਲਈ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।