02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਤਪਾਲ ਵਰਮਾ ਓ.ਬੀ.ਸੀ. ਸੈੱਲ ਜ਼ਿਲ੍ਹਾ ਮਾਨਸਾ ਦੇ ਕੋਆਰਡੀਨੇਟਰ ਨਿਯੁਕਤ

ਮਾਨਸਾ, 1 ਅਕਤੂਬਰ (ਧਾਲੀਵਾਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਓ. ਬੀ.

ਅਜੀਤ ਡੈਸਕ 02-10-2026
ਮਾਨਸਾ, 1 ਅਕਤੂਬਰ (ਧਾਲੀਵਾਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਓ.ਬੀ.ਸੀ. ਸੈੱਲ ਵਲੋਂ ਸਤਪਾਲ ਵਰਮਾ ਨੂੰ ਜ਼ਿਲ੍ਹਾ ਮਾਨਸਾ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਸ ਨਿਯੁਕਤੀ ਬਦਲੇ ਸੈੱਲ ਦੇ ਸੂਬਾ ਪ੍ਰਧਾਨ ਅੰਗਦ ਸੈਣੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਗਲਾ, ਸਾਬਕਾ ਵਿਧਾਇ ਕ ਅਜੀਤਇੰਦਰ ਸਿੰਘ ਮੋਫਰ, ਬਿਕਰਮ ਸਿੰਘ ਮੋਫਰ ਆਦਿ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਭੀਖੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਰੋਟਰੀ ਕਲੱਬ ਮਾਨਸਾ ਰੋਇਲ ਨੇ ਵਿਸ਼ਵ ਦਿਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।